ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-10-2024)

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥ ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥ ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥ ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥ ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥ ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥ {ਪੰਨਾ 818}
 
ਪਦਅਰਥ: ਸਿਮਰਿ = ਸਿਮਰ ਕੇ। ਨਾਠਾ = ਨੱਸ ਗਿਆ ਹੈ। ਦੁਖ ਠਾਉ = ਦੁੱਖਾਂ ਦਾ ਥਾਂ। ਬਿਸ੍ਰਾਮ = ਟਿਕਾਣਾ। ਮਿਲਿ = ਮਿਲ ਕੇ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਤਾ ਤੇ = ਉਸ (ਸਾਧ ਸੰਗਤਿ) ਤੋਂ। ਬਹੁੜਿ = ਮੁੜ। ਨ ਧਾਉ = ਨ ਧਾਉਂ, ਮੈਂ ਨਹੀਂ ਦੌੜਦਾ।੧ ਬਲਿਹਾਰੀ = ਕੁਰਬਾਨ। ਬਲਿ ਜਾਉ = ਬਲਿ ਜਾਉਂ, ਮੈਂ ਸਦਕੇ ਜਾਂਦਾ ਹਾਂ। ਪੇਖਤ = ਦਰਸਨ ਕਰਕੇ। ਗਾਉ = ਗਾਉਂ, ਮੈਂ ਗਾਂਦਾ ਹਾਂ।੧।ਰਹਾਉ। ਧੁਨਿ = {ध्वनि} ਸੁਰ, ਲਗਨ। ਸੁਆਉ = ਸੁਆਰਥ, ਮਨੋਰਥ। ਸੁਪ੍ਰਸੰਨ = ਬਹੁਤ ਖ਼ੁਸ਼। ਪਾਉ = ਪਾਉਂ, ਮੈਂ ਪਾ ਰਿਹਾ ਹਾਂ।੨।
 
ਅਰਥ: ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ। ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ। (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ।੧। ਹੇ ਨਾਨਕ! ਆਖ-ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾ-ਕਹਾਣੀਆਂ, ਕੀਰਤਨ, ਸਿਫ਼ਤਿ-ਸਾਲਾਹ ਦੀ ਲਗਨ-ਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ। (ਗੁਰੂ ਦੀ ਮੇਹਰ ਨਾਲ) ਪ੍ਰਭੂ ਜੀ (ਮੇਰੇ ਉਤੇ) ਬਹੁਤ ਖ਼ੁਸ਼ ਹੋ ਗਏ ਹਨ, ਮੈਂ ਹੁਣ ਮਨ-ਮੰਗਿਆ ਫਲ ਪ੍ਰਾਪਤ ਕਰ ਰਿਹਾ ਹਾਂ।੨।੬।੭੦।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget