ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਸਤੰਬਰ 2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥੨॥
 
ਸੇਵਹਿ = ਸੇਂਵਦੇ ਹਨ, ਸਿਮਰਦੇ ਹਨ। ਸਭਿ = ਸਾਰੇ। ਨਿਵਾਰੀ = ਦੂਰ ਕਰਨ ਵਾਲਾ। ਸੁਆਮੀ = ਹੇ ਮਾਲਕ ਪ੍ਰਭੂ! ਤੁਮ ਜੁ ਪਿਆਰੀ = ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।ਕਹਿ ਨ ਸਕਉ = ਕਹਿ ਨ ਸਕਉਂ, ਮੈਂ ਬਿਆਨ ਨਹੀਂ ਕਰ ਸਕਦਾ। ਬਨਵਾਰੀ = {वनमालिन् = ਜੰਗਲੀ ਫੁੱਲਾਂ ਦੀ ਮਾਲਾ ਪਹਿਨੀ ਰੱਖਣ ਵਾਲਾ, ਕ੍ਰਿਸ਼ਨ} ਹੇ ਪਰਮਾਤਮਾ! ਨੀਰਿ = ਪਾਣੀ ਵਿਚ। ਪਾਖਣ = ਪੱਥਰ।ਰਹਾਉ।
 
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ। ਚਉਪਦੇ = ਚਾਰ ਬੰਦਾਂ ਵਾਲੇ ਸ਼ਬਦ। ਬਿਖੁ = ਜ਼ਹਰ। ਮੋਰਚਾ = ਜੰਗਾਲ। ਸਵਾਰੀ = ਸ੍ਵੱਛ ਹੋ ਜਾਂਦੀ ਹੈ। ਕੰਚਨੁ = ਸੋਨਾ। ਬੈਸੰਤਰਿ = ਅੱਗ ਵਿਚ। ਤਾਇਓ = ਤਪਾਇਆ ਜਾਂਦਾ ਹੈ। ਕਾਟੀ = ਕੱਟੀ ਜਾਂਦੀ ਹੈ। ਕਟਤਿ = ਕੱਟ ਕੇ। ਉਤਾਰੀ = ਲਾਹੀ ਜਾਂਦੀ ਹੈ।੨।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ।੧।
 
ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ।੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!..

Advertisement

ਟਾਪ ਹੈਡਲਾਈਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ, 1 ਦਸੰਬਰ ਨੂੰ ਆਉਣਗੇ ਵਾਪਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ 1822 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ, 1 ਦਸੰਬਰ ਨੂੰ ਆਉਣਗੇ ਵਾਪਸ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
1822 ਸ਼ਰਧਾਲੂਆਂ ਨੂੰ ਮਿਲਿਆ ਸ੍ਰੀ ਨਨਕਾਣਾ ਸਾਹਿਬ ਦਾ ਵੀਜ਼ਾ, ਭਲਕੇ ਰਵਾਨਾ ਹੋਵੇਗਾ ਜਥਾ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
Embed widget