ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-01-2026)

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥

ਸਲੋਕ ਮਃ ੩ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥
 
ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥
 
ਅਰਥ: ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ।ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧।
 
ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ।ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨।
 
(ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ।ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ।ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget