ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (09-08-2024)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
 
ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।
 
ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Advertisement
ABP Premium

ਵੀਡੀਓਜ਼

Ram Rahim in Trouble | ਮਰਡਰ ਕੇਸ 'ਚੋਂ ਬਰੀ ਰਾਮ ਰਹੀਮ ਦੀਆਂ ਵੱਧੀਆਂ ਮੁਸ਼ਕਲਾਂ,ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀਬਜਰੰਗ ਪੂਨੀਆ ਨੂੰ ਧਮਕੀ ਮਿਲਣ 'ਤੇ CM ਨਾਇਬ ਸਿੰਘ ਸੈਣੀ ਨੇ ਕੀ ਕਿਹਾਟੀਚਰ ਦੀ ਕੁੱਟ ਤੋਂ ਸਹਿਮੇ 15 ਸਾਲ ਦੇ ਬੱਚੇ ਨੇ ਕੀਤੀ ਆਤਮਹੱਤਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Gold and Silver: ਕਸਟਮ ਡਿਊਟੀ ਘਟਾਉਣ ਤੋਂ ਬਾਅਦ ਸਸਤਾ ਹੋਇਆ ਸੋਨਾ, ਖਰੀਦਣ ਵਾਲਿਆਂ ਦੀ ਲੱਗੀ ਭੀੜ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
iPhone 16 ਦਾ ਵੱਡਾ ਧਮਾਕਾ! ਘੱਟ ਕੀਮਤ 'ਚ ਹੈਰਾਨ ਕਰਨ ਵਾਲੇ ਫੀਚਰ, ਬੁਕਿੰਗ ਸ਼ੁਰੂ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Biscuits: ਚਾਹ ਨਾਲ ਆਹ ਬਿਸਕੁਟ ਖਾਣ ਵਾਲਿਆ ਲਈ ਜਾਰੀ ਹੋ ਗਈ ਚਿਤਾਵਨੀ! ਜ਼ਰਾ ਦਿਓ ਧਿਆਨ
Stock Market Opening: ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਨਿਫਟੀ ਦੇ ਸਾਰੇ ਸੈਕਟੋਰਲ ਇੰਡੈਕਸ ਹਰਿਆਲੀ 'ਚ ਖੁੱਲ੍ਹੇ
Stock Market Opening: ਸ਼ੇਅਰ ਬਾਜ਼ਾਰ ਦੀ ਚੰਗੀ ਸ਼ੁਰੂਆਤ, ਨਿਫਟੀ ਦੇ ਸਾਰੇ ਸੈਕਟੋਰਲ ਇੰਡੈਕਸ ਹਰਿਆਲੀ 'ਚ ਖੁੱਲ੍ਹੇ
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ
ਜੇਕਰ ਤੁਸੀਂ ਵੀ ਲਗਾਉਂਦੇ ਹੋ ਨੇਲਪੇਂਟ ਤਾਂ ਹੋ ਜਾਵੋ ਸਾਵਧਾਨ!, ਹੋ ਸਕਦੀ ਹੈ ਇਹ ਬੀਮਾਰੀ
Punjab Debt: 'ਕਰਜ਼ੇ ਨੂੰ ਖ਼ਤਮ ਕਰ ਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ਮਾਨ ਸਰਕਾਰ'
Punjab Debt: 'ਕਰਜ਼ੇ ਨੂੰ ਖ਼ਤਮ ਕਰ ਕੇ ਕਮਾਊ ਸੂਬਾ ਬਣਾਉਣ ਦੇ ਵਾਅਦੇ ਨੂੰ ਭੁੱਲੀ ਮਾਨ ਸਰਕਾਰ'
Embed widget