ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-08-2024)

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥

Hukamnama Sahib from Sri darbar sahib: ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥

ਹਿਰਿ ਲਇਆ = ਚੁਰਾਇਆ ਜਾਂਦਾ ਹੈ।੧। ਉਰਵਾਰਿ = ਉਰਲੇ ਪਾਸੇ, ਇਸ ਲੋਕ ਵਿਚ।੨।
 
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।੧। ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ। ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
 
ਵਾਹਿਗੁਰੂ ਜੀ ਕਾ ਖਾਲਸਾ !!
 
ਵਾਹਿਗੁਰੂ ਜੀ ਕੀ ਫਤਹਿ !!
 
ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget