ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਮਈ 2026

Hukamnama Sahib: ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇੴ ਸਤਿਗੁਰ ਪ੍ਰਸਾਦਿ ॥   ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥   ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥  

Hukamnama Sahib: ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥   
ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥   ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥  ਹਰਿ ਕੀ ਕਥਾ ਅਨਾਹਦ ਬਾਨੀ ॥   ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥  ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥   ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥੩੧॥   
 
 ਰਾਗ ਆਸਾ ਵਿੱਚ ਭਗਤ ਕਬੀਰ ਜੀ ਦੀ ਦੋ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ। ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ-ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ)।੧।ਰਹਾਉ। ਕਬੀਰ I ਕਹਿੰਦੇ ਹਨ -ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ।੨।੧।੩੧। 

( Waheguru Ji Ka Khalsa, Waheguru Ji Ki Fathe ) 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਜਗਨਨਾਥ ਰਥ ਯਾਤਰਾ 2026: ਜਗਨਨਾਥ ਮੰਦਰ ਦੇ ਤੀਜੇ ਕਦਮ ਦਾ ਰਹੱਸ, ਲੋਕ ਇਸ 'ਤੇ ਕਦਮ ਕਿਉਂ ਨਹੀਂ ਰੱਖਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਇਸ ਦੇਸ਼ ਵਿੱਚ ਪੂਜਾ ਕਰਨ ਨਾਲ ਤੁਹਾਨੂੰ ਜੇਲ੍ਹ ਹੋ ਸਕਦੀ ਹੈ; ਮੰਦਰਾਂ 'ਤੇ ਵੀ ਸਖ਼ਤ ਪਾਬੰਦੀਆਂ ਲਗਾਈਆਂ ਜਾਂਦੀਆਂ ਹਨ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Advertisement

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget