ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (31-12-2025)

ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ 
ੴ ਸਤਿਗੁਰ ਪ੍ਰਸਾਦਿ ॥ 
ਸਲੋਕੁ ਮਃ ੩ ॥ 
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥  ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥
ਮਮ = ਮੇਰਾ। ਮਮਤਾ = (ਹਰੇਕ ਚੀਜ਼ ਨੂੰ) 'ਮੇਰੀ' ਬਨਾਣ ਦਾ ਖ਼ਿਆਲ। ਬਿਧਿ = ਜਾਚ। ਪਦਵੀ = ਦਰਜਾ। ਨਦਰੀ = ਮਿਹਰ ਕਰਨ ਵਾਲਾ ਪ੍ਰਭੂ। ਸਹਜਿ = ਸਹਜ ਅਵਸਥਾ ਵਿਚ, ਅਡੋਲਤਾ ਵਿਚ, ਉਹ ਅਵਸਥਾ ਜਿਥੇ ਦੁਨੀਆ ਦੇ ਲਾਲਚ ਵਿਚ ਹਰੇਕ ਪਦਾਰਥ ਨੂੰ ਆਪਣਾ ਬਨਾਣ ਦੀ ਚਾਹ ਨਾਹ ਕੁੱਦੇ ॥੧॥ ਸਹਸਾ = ਤੌਖਲਾ। ਆਪੈ = ਆਪ ਹੀ। ਧੰਧੈ ਮਾਰ = ਧੰਧਿਆਂ ਦੀ ਮਾਰ। ਆਚਾਰੁ = ਰਹਣੀ, ਵਰਤੋਂ। 
ਰਾਗ ਗੂਜਰੀ ਵਿੱਚ, ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ', ਇਸ ਨੂੰ ਸਿਕੰਦਰ ਬਿਰਾਹਿਮ ਦੀ 'ਵਾਰ' ਦੀ ਧੁਨ ਨਾਲ ਗਾਉਣਾ ਹੈ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕ ਗੁਰੂ ਅਮਰਦਾਸ ਜੀ ਦਾ।
ਇਹ ਜਗਤ ਅਣਪੱਤ (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ) ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜਿਹੜੇ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦੇ ਹਨ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ। ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ। ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ॥੧॥  ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਤੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ, ਜਿਨ੍ਹਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ।  ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ ਤੇ ਨਾਮ ਨਹੀ ਜਪਦੇ, ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget