ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (02-03-2023)

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ...

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥

ਧਿਆਈਐ = ਧਿਆਉਣਾ ਚਾਹੀਦਾ ਹੈ। ਜਿੰਦੁੜੀਏ = ਹੇ ਸੋਹਣੀ ਜਿੰਦੇ! ਗੁਰਮੁਖਿ = ਗੁਰੂ ਦੀ ਸਰਨ ਪਿਆਂ। ਅਮੋਲੇ = ਜੇਹੜਾ ਕਿਸੇ ਮੁੱਲ ਤੋਂ ਨਾਹ ਮਿਲ ਸਕੇ। ਰਸਿ = ਰਸ ਵਿਚ, ਆਨੰਦ ਵਿਚ। ਬੀਧਾ = ਵਿੱਝਾ ਹੋਇਆ। ਨਾਮਿ = ਨਾਮ ਵਿਚ। ਝਕੋਲੇ = ਚੁੱਭੀ ਲਾਂਦਾ ਹੈ। ਠਹਰਾਈਐ = ਟਿਕਾਣਾ ਚਾਹੀਦਾ ਹੈ। ਅਨਤ = {अन्यत्र} ਹੋਰ ਪਾਸੇ। ਕਾਹੂ ਅਨਤ = ਕਿਸੇ ਹੋਰ ਪਾਸੇ। ਚਿੰਦਿਅੜਾ = ਚਿਤਵਿਆ।੧।
ਰਾਗ ਬੇਹਾਗੜਾ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ'। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ ਪਰਮਾਤਮਾ ਦੇ ਨਾਮ-ਰਸ ਵਿਚ ਵਿੱਝ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ। ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ। ਹੇ ਨਾਨਕ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget