ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-04-2023)

ਸਲੋਕੁ ਮ: ੪ ॥ ਬਨਿੁ ਸਤਗਿੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਨਿੁ ਸਤਗਿੁਰ ਸੇਵੇ ਠਵਰ ਨ ਪਾਵਹੀ ਮਰ ਜੰਮਹਿ ਆਵਹਿ ਜਾਹਿ ॥ ਬਨਿੁ ਸਤਗਿੁਰ ਸੇਵੇ ਫਕਿਾ ਬੋਲਣਾ ਨਾਮੁ ਨ ਵਸੈ ਮਨ ਆਇ ॥

ਸਲੋਕੁ ਮ: ੪ ॥ ਬਨਿੁ ਸਤਗਿੁਰ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਨਿੁ ਸਤਗਿੁਰ ਸੇਵੇ ਠਵਰ ਨ ਪਾਵਹੀ ਮਰ ਜੰਮਹਿ ਆਵਹਿ ਜਾਹਿ ॥ ਬਨਿੁ ਸਤਗਿੁਰ ਸੇਵੇ ਫਕਿਾ ਬੋਲਣਾ ਨਾਮੁ ਨ ਵਸੈ ਮਨ ਆਇ ॥ ਨਾਨਕ ਬਨਿੁ ਸਤਗਿੁਰ ਸੇਵੇ ਜਮ ਪੁਰ ਬਧੇ ਮਾਰੀਅਹ ਮੁਹਿ ਕਾਲੈ ਉਠ ਜਾਹਿ ॥੧॥ ਮ: ੩ ॥ ਇਕ ਸਤਿਗੁਰ ਕੀ ਸੇਵਾ ਕਰਹਿ ਚਾਕਰੀ ਹਰਿ ਨਾਮੇ ਲਗੈ ਪਆਿਰੁ ॥ ਨਾਨਕ ਜਨਮੁ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ ॥੨॥ ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਤਿਾ ਮਾਤਾ ਹੈ ਆਪੇ ਆਪੇ ਬਾਲਕ ਕਰੇ ਸਆਿਣੇ ॥ ਇਕ ਥੈ ਪੜਿ ਬੁਝੈ ਸਭੁ ਆਪੇ ਇਕ ਥੈ ਆਪੇ ਕਰੇ ਇਆਣੇ ॥ ਇਕਨਾ ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਨਿਾ ਆਪੇ ਗੁਰਮੁਖਿ ਦੇ ਵਡਆਿਈ ਸੇ ਜਨ ਸਚੀ ਦਰਗਹਿ ਜਾਣੇ ॥੧੧॥

ਜੇਤੇ = ਜਿਤਨੇ ਭੀ। ਠਵਰ = ਆਸਰਾ। ਨਾ ਪਾਵਹੀ = ਨਹੀਂ ਲੱਭ ਸਕਦੇ।

ਸਤਗਿੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਨਿਾ ਹੋਰ ਜਤਿਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਚਿ ਫ਼ਸਾਉਂਦੇ ਹਨ ਸਤਗਿੁਰੂ ਦੀ ਸੇਵਾ ਤੋਂ ਬਨਿਾ ਕੋਈ ਹੋਰ ਆਸਰਾ ਜੀਵਾਂ ਨੂੰ ਮਲਿਦਾ ਨਹੀਂ ਤੇ ਇਸ ਕਰ ਕੇ ਮਰਦੇ ਤੇ ਜੰਮਦੇ ਰਿਹੰਦੇ ਹਨ। ਗੁਰੂ ਦੀ ਦੱਸੀ ਹੋਈ ਸਮਿਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਰਿਦੇ ਵਚਿ ਨਾਮ ਨਹੀਂ ਵੱਸਦਾ; ਇਸ ਦਾ ਨਤੀਜਾ ਇਹ ਨਕਿਲਦਾ ਹੈ ਕਿ ਹੇ ਨਾਨਕ! ਸਤਗਿੁਰੂ ਦੀ ਸੇਵਾ ਤੋਂ ਬਨਿਾ ਜੀਵ ਮਾਨੋ ਜਮਪੁਰੀ ਵਚਿ ਬੱਧੇ ਮਾਰੀਦੇ ਹਨ ਤੇ ਤੁਰਨ ਵੇਲੇ ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ।੧। ਕਈ ਮਨੁੱਖ ਸਤਗਿੁਰੂ ਦੀ ਦੱਸੀ ਹੋਈ ਸਮਿਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਚਿ ਪਆਿਰ ਬਣ ਜਾਂਦਾ ਹੈ, ਹੇ ਨਾਨਕ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ।੨। ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ ਮੁੰਡੇ ਪੜ੍ਹਨ ਨੂੰ ਲਆਿਉਂਦਾ ਹੈ, ਆਪ ਹੀ ਮਾਂ ਪਉਿ ਹੈ ਤੇ ਆਪ ਹੀ ਬਾਲਕਾਂ ਨੂੰ ਸਆਿਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਞਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ! ਜਦੋਂ ਆਪ ਤੇਰੇ ਮਨ ਵਚਿ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਲਿ ਵਚਿ ਧੁਰ ਅੰਦਰ ਬੁਲਾ ਲੈਂਦਾ ਹੈ। ਜਨਿ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈ, ਉਹ ਸੱਚੀ ਦਰਗਾਹ ਵਚਿ ਪਰਗਟ ਹੋ ਜਾਂਦੇ ਹਨ।੧੧।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget