ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-12-2025)

ਵਡਹੰਸੁ ਮਹਲਾ ੩ ਮਹਲਾ ਤੀਜਾ  ੴ ਸਤਿਗੁਰ ਪ੍ਰਸਾਦਿ ॥   ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥   ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥   ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥

ਵਡਹੰਸੁ ਮਹਲਾ ੩ ਮਹਲਾ ਤੀਜਾ  ੴ ਸਤਿਗੁਰ ਪ੍ਰਸਾਦਿ ॥   ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥   ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥   ਨਾ ਕਦੇ ਹੋਵੈ ਸੋਗੁ ਅਨਦਿਨੁ ਰਸਭੋਗ ਸਾ ਧਨ ਮਹਲਿ ਸਮਾਣੀ ॥   ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥   ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈਵਿਜੋਗੋ ॥   ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ 

ਸਚੜਾ = ਸਦਾ ਕਾਇਮ ਰਹਿਣ ਵਾਲਾ। ਸਾਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਕਰਣੈ ਜੋਗ = ਕਰਨ ਦੀ ਸਮਰੱਥਾ ਰੱਖਣ ਵਾਲਾ। ਸਾ ਧਨ = ਜੀਵ-ਇਸਤ੍ਰੀ। ਨ ਬੈਸਈ = ਨ ਬੈਸੈ, ਨਹੀਂ ਬੈਠਦੀ। ਸੋਗੁ = ਗ਼ਮ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਹਲਿ = ਪਰਮਾਤਮਾ ਦੀ ਹਜ਼ੂਰੀ ਵਿਚ। ਜਿਨਿ = ਜਿਸ (ਜੀਵ-ਇਸਤ੍ਰੀ) ਨੇ। ਪ੍ਰਿਉ ਜਾਤਾ = ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। ਕਰਮ ਬਿਧਾਤਾ = ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਸਾਰਹਿ = ਸੰਭਾਲਦੀਆਂ ਹਨ। ਸਮਾਲਹਿ = ਹਿਰਦੇ ਵਿਚ ਵਸਾਂਦੀਆਂ ਹਨ। ਵਿਜੋਗੋ = ਵਿਛੋੜਾ।੧।
ਰਾਗ ਵਡਹੰਸ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ। ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧। ❀ ਨੋਟ: ਸਿਰਲੇਖ ਦੇ ਅੰਕ  ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget