ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਜੁਲਾਈ 2026

Hukamnama Sahib:  ਸੋਰਠਿ ਮਹਲਾ ੫ ਘਰੁ ੧ ਤਿਤੁਕੇ   ੴ ਸਤਿਗੁਰ ਪ੍ਰਸਾਦਿ ॥   ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥   ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥   ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ....

Hukamnama Sahib:  ਸੋਰਠਿ ਮਹਲਾ ੫ ਘਰੁ ੧ ਤਿਤੁਕੇ   ੴ ਸਤਿਗੁਰ ਪ੍ਰਸਾਦਿ ॥   ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥   ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥   ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥   ਹਰਿ ਜੀਉ ਤੇਰੀ ਦਾਤੀ ਰਾਜਾ ॥   ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥   ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥   ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥   ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥  

ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !! 

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget