ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (18-01-2026)

ਸੋਰਠਿ ਮਹਲਾ ੫ ਘਰੁ ੧ ਤਿਤੁਕੇ   ੴ ਸਤਿਗੁਰ ਪ੍ਰਸਾਦਿ ॥   ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥   ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥   ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥

ਸੋਰਠਿ ਮਹਲਾ ੫ ਘਰੁ ੧ ਤਿਤੁਕੇ   ੴ ਸਤਿਗੁਰ ਪ੍ਰਸਾਦਿ ॥   ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥   ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥   ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥   ਹਰਿ ਜੀਉ ਤੇਰੀ ਦਾਤੀ ਰਾਜਾ ॥   ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥   ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥   ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥   ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥  

ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ 'ਤਿਸੁ' ਦਾ ੁ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ}।ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨। ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ 'ਬੰਦ' ਵਿਚ ਤਿੰਨ ਤਿੰਨ ਤੁਕਾਂ ਹਨ)
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget