ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-05-2023)

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥੨॥
 
ਪਦਅਰਥ: ਰਾਜਨ ਮਹਿ = ਰਾਜ ਦੇ ਕੰਮਾਂ ਵਿਚ। ਉਰਝਾਇਓ = ਮਗਨ ਰਹਿੰਦਾ ਹੈ। ਮਾਨਨ ਮਹਿ = ਮਾਣ ਵਧਾਣ ਵਾਲੇ ਕੰਮਾਂ ਵਿਚ। ਅਭਿਮਾਨੀ = ਅਹੰਕਾਰੀ, ਮਾਣ ਦਾ ਭੁੱਖਾ। ਲੋਭਨ ਮਹਿ = ਲਾਲਚ ਵਧਾਣ ਵਾਲੇ ਆਹਰਾਂ ਵਿਚ। ਗਿਆਨੀ = ਆਤਮਕ ਜੀਵਨ ਦੀ ਸੂਝ ਵਾਲੇ ਬੰਦੇ।੧। ਸੁਹਾਵੈ = ਸੁਖਾਂਦੀ ਹੈ। ਪੇਖਿ = ਵੇਖ ਕੇ। ਨਿਕਟਿ = ਨੇੜੇ, ਅੰਗ-ਸੰਗ। ਕੀਰਤਨਿ = ਕੀਰਤਨ ਵਿਚ। ਤ੍ਰਿਪਤਾਵੈ = ਪ੍ਰਸੰਨ ਰਹਿੰਦਾ ਹੈ।ਰਹਾਉ। ਅਮਲਨ ਸਿਉ = ਨਸ਼ਿਆਂ ਨਾਲ। ਅਮਲੀ = ਨਸ਼ਿਆਂ ਦਾ ਪ੍ਰੇਮੀ। ਭੂਮਨ = ਜ਼ਮੀਨ ਦੇ ਮਾਲਕ। ਭੂਮਿ = ਜ਼ਮੀਨ। ਖੀਰ = ਦੁੱਧ। ਬਾਰਿਕੁ = ਬੱਚਾ। ਹਿਤਕਾਰੀ = ਪਿਆਰ ਕਰਨ ਵਾਲੇ।੨।
 
ਅਰਥ: (ਹੇ ਭਾਈ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ।੧। ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ। (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ।ਰਹਾਉ। ਹੇ ਭਾਈ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਜ਼ਮੀਨ ਦੇ ਮਾਲਕਾਂ ਨੂੰ ਜ਼ਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ। ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ।੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget