ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-02-2023)
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ