ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (21-01-2026)

ਸੋਰਠਿ ਮਹਲਾ ੫ ॥  ਗੁਰ ਅਪੁਨੇ ਬਲਿਹਾਰੀ ॥  ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥  ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥  ਸਗਲ ਜੀਅ ਵਸਿ ਕੀਨੇ

ਸੋਰਠਿ ਮਹਲਾ ੫ ॥  ਗੁਰ ਅਪੁਨੇ ਬਲਿਹਾਰੀ ॥  ਜਿਨਿਪੂਰਨ ਪੈਜ ਸਵਾਰੀ ॥  ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥  ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥  ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥  ਤਾ ਸਗਲੇ ਦੂਖਮਿਟਾਇਆ ॥੨॥੫॥੬੯॥ 

ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ॥ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ 'ਜੀਵ' ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget