ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (31-12-2023)

ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥

ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥
 
ਦਾਤਾ = ਦੇਣ ਵਾਲਾ। ਤਾ ਕੀ = ਉਸ (ਗੁਰੂ) ਦੀ। ਭੇਟਤ = ਮਿਲਦਿਆਂ। ਗਾਈਐ = ਗਾਣਾ ਚਾਹੀਦਾ ਹੈ।੧। ਭਾਈ = ਹੇ ਭਾਈ! ਨਾਮੋ = ਨਾਮ ਹੀ।ਰਹਾਉ। ਤਿਸਹਿ = ਤਿਸੁ ਹੀ, ਉਸੇ ਨੂੰ ਹੀ {ਲਫ਼ਜ਼ 'ਤਿਸੁ' ਦਾ ੁ ਕ੍ਰਿਆ ਵਿਸ਼ੇਸ਼ਣ 'ਹਿ' ਦੇ ਕਾਰਣ ਉੱਡ ਗਿਆ ਹੈ}। ਧੁਰਿ = ਪ੍ਰਭੂ ਦੀ ਦਰਗਾਹ ਤੋਂ। ਪ੍ਰਭ = ਹੇ ਪ੍ਰਭੂ! ਨਾਮਿ = ਨਾਮ ਵਿਚ। ਰਹਾ = ਰਹਾਂ। ਲਿਵ = ਲਗਨ।੨।
 
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ!
 
ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ। ਪਰ, ਹੇ ਭਾਈ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ। ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ। ਹੇ ਪ੍ਰਭੂ ਜੀ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ-ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ।੨।੨੫।੮੯।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਾਰਚ 2026

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Batala Road Accident : ਨੈਸ਼ਨਲ ਹਾਈਵੇ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਦੀ ਮੌਤ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Dera Beas ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ,ਚੱਲਣਗੀਆਂ ਵਿਸ਼ੇਸ਼ ਰੇਲ ਗੱਡੀਆਂ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Punjab 'ਚ ਵੇਰਕਾ ਦੇ GM ਸਮੇਤ ਤਿੰਨ ਅਧਿਕਾਰੀਆਂ ਨੂੰ ਕੀਤਾ ਮੁਅੱਤਲ , ਫੌਜ ਨੂੰ ਭੇਜੇ ਗਏ ਦੁੱਧ ਪਾਊਡਰ ਦੇ ਸੈਂਪਲ ਫੇਲ੍ਹ ਮਿਲੇ
Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ
Bikram Majithia ਨੂੰ ਹਾਈ ਕੋਰਟ ਤੋਂ ਵੱਡਾ ਝਟਕਾ, ਸੰਜੇ ਸਿੰਘ ਦੀ ਜਿਰ੍ਹਾ ਵਾਲੀ ਪਟੀਸ਼ਨ ਕੀਤੀ ਮਨਜ਼ੂਰ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
LPG Crisis : ਘਰੇਲੂ ਅਤੇ ਕਮਸ਼ੀਅਲ ਸਿਲੰਡਰਾਂ ਦੀ ਕਿੰਨੀ ਕਮੀ ? ਸਰਕਾਰ ਨੇ ਦੱਸੀ LPG ਨਾਲ ਜੁੜੀ ਹਰ ਗੱਲ 
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 
Mami Bhanja affair : ਮਾਮੀ ਦੇ ਪਿਆਰ 'ਚ ਪਾਗਲ ਹੋਇਆ ਭਾਣਜਾ ,ਪਹਿਲਾਂ ਮਾਮੇ ਨੂੰ ਪਿਲਾਈ ਸ਼ਰਾਬ ,ਮਗਰੋਂ ਕਰ ਦਿੱਤਾ ਵੱਡਾ ਕਾਂਡ 
Embed widget