ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (13-06-2023)

ਸੋਰਠਿ ਮਹਲਾ ੯ ॥ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
 
ਪਦਅਰਥ:- ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।
 
ਅਰਥ:- ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Read More:- Click Link:-

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget