ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (16-06-2023)

ਸੋਰਠਿ ਮਹਲਾ ੯ ॥ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥

ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
 
ਪਦਅਰਥ:ਪ੍ਰੀਤਮ = ਹੇ ਸੱਜਣ! ਮਾਹੀ = ਵਿਚ। ਸਿਉ = ਨਾਲ। ਫਾਂਧਿਓ = ਬੱਝਾ ਹੋਇਆ ਹੈ। ਕੋ = ਕੋਈ ਮਨੁੱਖ। ਕਾਹੂ ਕੋ = ਕਿਸੇ ਦਾ।੧।ਰਹਾਉ। ਆਨਿ = ਆ ਕੇ। ਮਿਲਿ = ਮਿਲ ਕੇ। ਚਹੂ ਦਿਸਿ = ਚੌਹੀਂ ਪਾਸੀਂ। ਰਹਤ ਘੇਰੈ = ਘੇਰੀ ਰੱਖਦੇ ਹਨ। ਸੰਗੁ = ਸਾਥ। ਕੋਊ = ਕੋਈ ਭੀ।੧।
 
ਅਰਥ: ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ)।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਮਈ 2026
Daily Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਮਈ 2026
Daily Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਮਈ 2026

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
ਪੰਜਾਬ CM ਅਤੇ BJP ਪ੍ਰਧਾਨ ਨੂੰ ਮਾਰਨ ਦੀ ਧਮਕੀ, ਈਮੇਲ 'ਚ ਲਿਖਿਆ- ਦੋਵੇਂ ਸਿੱਖਾਂ ਦੇ ਦੁਸ਼ਮਨ, ਬੇਅੰਤ ਸਿੰਘ ਦੀ ਤਰ੍ਹਾਂ ਬੰਬ ਨਾਲ ਉਡਾਵਾਂਗੇ...
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Embed widget