ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-04-2023)

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥

ਸਲੋਕੁ ਮ: ੩ ॥

ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥

ਪਦਅਰਥ: ਮੁਹ ਫਿਰੇ = {ਮੁਹਫਿਰਾ = ਉਹ ਮਨੁੱਖ ਜਿਸ ਨੇ ਮੂੰਹ ਮੋੜਿਆ ਹੋਇਆ ਹੋਵੇ} ਮਨਮੁਖ।ਬਖਸੀਅਹਿ = ਬਖ਼ਸ਼ੇ ਜਾਂਦੇ ਹਨ।

ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget