ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-10-2024)

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥

Amrit Vele da Hukamnama: ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
 
ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।
 
ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget