ਪੜਚੋਲ ਕਰੋ

Daily Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਮਈ 2026

Daily Hukamnama Sahib: ਧਨਾਸਰੀ ਮਹਲਾ ੪ ॥  ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥  ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥  ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥...

Daily Hukamnama Sahib: ਧਨਾਸਰੀ ਮਹਲਾ ੪ ॥  ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥  ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥  ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥  ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥  ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥  ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥  ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥  ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ 

ਅਰਥ:- ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ। ਰਹਾਉ।  ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।1।  ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।2।   ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ,ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ)।3।   ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।4।6।   

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget