ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (18-12-2023)

ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥

ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
 
ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧।ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ {ਲਫ਼ਜ਼ 'ਕਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਲਹੀਐ = ਲੱਭਿਆ ਜਾ ਸਕਦਾ।੧।ਰਹਾਉ।ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨।ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ।
 
ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲੇ = ਗ਼ੁਲਾਮ।੩।ਅਰਥ: ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ) , ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧।ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ।੨।ਹੇ ਨਾਨਕ! ਆਖ-) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ।੩।੧੨
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ
Sawan Somwar Vrat 2026 : ਦਫ਼ਤਰ ਜਾਣ ਵਾਲੇ ਲੋਕ ਸਾਵਣ ਸੋਮਵਾਰ ਦਾ ਵਰਤ ਕਿਵੇਂ ਰੱਖਣ? ਅਪਣਾਓ ਇਹ 4 ਆਸਾਨ ਵਰਕ-ਲਾਈਫ ਹੈਕਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget