ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-08-2023)

ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥

ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥੪॥੨॥੨੩॥
 
ਅਰਥ: ਹੇ ਭਾਈ! ਸੰਤ ਜਨ ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ, ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ।ਰਹਾਉ।ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ।੧।ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ। ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ। (ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ।੨।ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ (ਹੀ) ਗਾਂਦੇ ਹਨ। ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ। ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ।੩।ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਭਾਈ! ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ) ।੪।੨।੨੩।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਲਈ ਵਿਵਾਦ ਕਿਉਂ ? ਇਨ੍ਹਾਂ ਸੂਬਿਆਂ ਨੇ ਵੀ ਬਾਹਰੀਆਂ ਲਈ ਜ਼ਮੀਨ ਖ਼ਰੀਦਣ 'ਤੇ ਲਾਈ ਹੈ ਪਾਬੰਧੀ, ਦੇਖੋ ਪੂਰੀ ਸੂਚੀ

Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ

Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ

Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Advertisement
ABP Premium

ਵੀਡੀਓਜ਼

ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਬਾਦਲ ਲਈ ਕਿਹੜੀ ਸਜਾ ਦੀ ਮੰਗ ਕੀਤੀ ?ਕਰਨ ਔਜਲਾ ਤੋਂ ਬਾਅਦ ਫੈਨ ਦਿਲਜੀਤ ਤੇ ਸੁੱਟਿਆ ..Iphone 16 ਦੀ ਸੇਲ ਸ਼ੁਰੂ, ਆਈਫੋਨ 16 ਸੀਰੀਜ਼ ਦੀ ਕੀਮਤ ਅਤੇ ਫੀਚਰਸ ਕੀ ਹਨ?ਦਿਲਜੀਤ ਨੇ ਲਾਇਵ ਗਾਇਆ ਚਮਕੀਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਲਈ ਵਿਵਾਦ ਕਿਉਂ ? ਇਨ੍ਹਾਂ ਸੂਬਿਆਂ ਨੇ ਵੀ ਬਾਹਰੀਆਂ ਲਈ ਜ਼ਮੀਨ ਖ਼ਰੀਦਣ 'ਤੇ ਲਾਈ ਹੈ ਪਾਬੰਧੀ, ਦੇਖੋ ਪੂਰੀ ਸੂਚੀ
ਪੰਜਾਬ ਲਈ ਵਿਵਾਦ ਕਿਉਂ ? ਇਨ੍ਹਾਂ ਸੂਬਿਆਂ ਨੇ ਵੀ ਬਾਹਰੀਆਂ ਲਈ ਜ਼ਮੀਨ ਖ਼ਰੀਦਣ 'ਤੇ ਲਾਈ ਹੈ ਪਾਬੰਧੀ, ਦੇਖੋ ਪੂਰੀ ਸੂਚੀ
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ

Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ

Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ

8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'

Embed widget