ਪੜਚੋਲ ਕਰੋ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਮਈ 2026

Hukamnama Sri Darbar Sahib:  ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥  ਤਾ ਤੇ ਮੋਹਿ ਧਾਰੀ ਓਟ ਗੋਪਾਲ ॥  ਸਰਨਿ...

Hukamnama Sri Darbar Sahib:  ਧਨਾਸਰੀ ਮਹਲਾ ੫ ॥   ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥   ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥  ਤਾ ਤੇ ਮੋਹਿ ਧਾਰੀ ਓਟ ਗੋਪਾਲ ॥  ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥  ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥   ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget