ਪੜਚੋਲ ਕਰੋ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਫਰਵਰੀ 2026

Hukamnama Sri Darbar Sahib:  ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆੴ ਸਤਿਗੁਰ ਪ੍ਰਸਾਦਿ ॥ 

Hukamnama Sri Darbar Sahib:  ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ 
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧

ਰਤਨੀ = ਰਤਨਾਂ ਨਾਲ, ਸੋਹਣੇ ਜੀਵਨ-ਉਪਦੇਸ਼। ਭਰਪੂਰੇ = ਨਕਾ ਨਕ ਭਰਿਆ ਹੋਇਆ। ਸੰਤ = ਗੁਰਮੁਖਿ ਬੰਦੇ। ਚੁਗਹਿ = ਚੁਗਦੇ ਹਨ। ਚੋਗ = ਖ਼ੁਰਾਕ, ਆਤਮਕ ਜੀਵਨ ਦੀ ਖ਼ੁਰਾਕ। ਪ੍ਰਾਨਪਤਿ = ਪਰਮਾਤਮਾ।੧। ਬਗੁ = ਬਗਲਾ। ਬਪੁੜਾ = ਵਿਚਾਰਾ। ਨਾਇ = ਨ੍ਹਾਉਂਦਾ ਹੈ। ਕੀਚੜਿ = ਚਿੱਕੜ ਵਿਚ।੧।ਰਹਾਉ।
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।  ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? (ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨ੍ਹਾ ਕੇ) ਚਿੱਕੜ ਵਿਚ ਡੁੱਬਦਾ ਹੈ, (ਉਸ ਦੀ ਇਹ) ਮੈਲ ਦੂਰ ਨਹੀਂ ਹੁੰਦੀ (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨ੍ਹਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।੧।ਰਹਾਉ।

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget