ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (04-12-2025)

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ   ੴ ਸਤਿਗੁਰ ਪ੍ਰਸਾਦਿ ॥  ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥  ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥  

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ   ੴ ਸਤਿਗੁਰ ਪ੍ਰਸਾਦਿ ॥  ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥  ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥  ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥  ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥  ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥    ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥  ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥  ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ 

ਪਦਅਰਥ:- ਜੋ ਜੋ—ਜੇਹੜਾ ਜੇਹੜਾ (ਜੀਵ)। ਤਿਹ ਤਿਹ—ਉਸੇ ਉਸੇ (ਜੂਨ) ਵਿਚ। ਉਰਝਾਇਓ—(ਮਾਇਆ ਦੇ ਮੋਹ ਵਿਚ) ਫਸਿਆ ਹੋਇਆ ਹੈ। ਸੰਜੋਗਿ—ਚੰਗੀ ਕਿਸਮਤ ਨਾਲ। ਤਾਕੀ ਹੈ—(ਮੈਂ) ਤੱਕੀ ਹੈ। ਸਾਧ—ਹੇ ਗੁਰੂ! ਦੇ ਕਰਿ—ਦੇ ਕੇ। ਹਾਥ—{ਬਹੁ-ਵਚਨ} ਦੋਵੇਂ ਹੱਥ। ਹਰਿ ਰਾਇਆ—ਪ੍ਰਭੂ ਪਾਤਿਸ਼ਾਹ।1।   ਭ੍ਰਮਿ—ਭਟਕ ਕੇ। ਥਿਤਿ—{iÔQiq} ਟਿਕਾਉ। ਪਾਈ—ਲੱਭੀ। ਕਰਉ—ਕਰਉਂ, ਮੈਂ ਕਰਦਾ ਹਾਂ। ਗੁਰ—ਹੇ ਗੁਰੂ! ਲਾਗਉਂ,ਮੈਂ ਲੱਗਦਾ ਹਾਂ। ਮਾਰਗੁ—ਰਸਤਾ। ਬਤਾਈ ਦੇਹੁ—ਬਤਾਇ ਦੇਹੁ।1। ਰਹਾਉ।   ਉਪਾਵ—{ਲਫ਼ਜ਼ ‘ਉਪਾਉ’ ਤੋਂ ਬਹੁ-ਵਚਨ} ਹੀਲੇ। ਕਉ—ਦੀ ਖ਼ਾਤਰ। ਬਚਿਤਿ—ਚਿੱਤ ਵਿਚ ਚੰਗੀ ਤਰ੍ਹਾਂ। ਚਿਤਿ—ਚਿੱਤ ਵਿਚ। ਧਰਉ—ਧਰਉਂ, ਮੈਂ ਧਰਦਾ ਹਾਂ। ਕਰਤ—ਕਰਦਿਆਂ। ਸਦ—ਸਦਾ। ਰੇ—ਹੇ ਭਾਈ! ਭੇਟੈ—ਮਿਲ ਪਏ। ਲਾਹੈ—ਦੂਰ ਕਰ ਦੇਵੇ। ਸਿਉ—ਨਾਲ। ਰੰਗੁ—ਪਿਆਰ। ਲਾਵੈ—ਜੋੜ ਦੇਵੇ।2। ਰੇ—ਹੇ ਭਾਈ! ਸਗਲ—ਸਾਰੇ। ਚੂਕੈ—ਮੁੱਕਦਾ। ਭੇਦ—ਵਿੱਥ। ਧੀਰਹਿ —ਧੀਰਜ ਕਰਦੇ। ਪੰਚਾ—ਗਿਆਨ-ਇੰਦ੍ਰੇ। ਰਹਤੁ—ਨਿਰਲੇਪ। ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ। ਰਿਦੈ—ਹਿਰਦੇ ਵਿਚ। ਸਿੰਚਾ—ਸਿੰਜ ਦੇਵੇ।3।   
ਅਰਥ:- ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ। ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ।1। ਰਹਾਉ।   ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ। ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ। ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ। ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ। ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ।1।   ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ। (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ।2। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ। ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ।3।   

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਗਸਤ 2026
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Embed widget