ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-03-2023)

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਪਦਅਰਥ: ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।

ਅਰਥ:  ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
Khalistani Terrorist Arshdeep Dalla: ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Advertisement
ABP Premium

ਵੀਡੀਓਜ਼

Satinder Sartaj Live In Kapurthala | ਸਤਿੰਦਰ ਸਰਤਾਜ ਨੇ ਕਪੂਰਥਲਾ 'ਚ ਆਹ ਕੀ ਕੀਤਾ , ਵੇਖੋ ਲੋਕਾਂ ਦਾ ਹਾਲ |Rupali Ganguly 50 Cr Case On Daughter | ਆਹ ਕੀ ,ਅਨੂਪਮਾ ਦੀ ਅਦਾਕਾਰਾ ਨੇ ਧੀ ਤੇ ਪਾਇਆ 50 ਕਰੋੜ ਦਾ ਕੇਸAnupamaBY Election |Gurdeep Bath ਬਿਗਾੜੇਗਾ 'ਆਪ' ਦੀ ਖੇਡ? Abp ਸਾਂਝਾ 'ਤੇ ਬਾਠ ਦੇ ਵੱਡੇ ਖ਼ੁਲਾਸੇ! | AAPBathinda| ਰਾਏ ਕਲਾਂ ਮੰਡੀ 'ਚ ਕਿਸਾਨਾਂ ਦਾ ਮੰਡੀ ਇੰਸਪੈਕਟਰ ਨਾਲ ਹੋਇਆ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
ਤੇਲੰਗਾਨਾ 'ਚ ਭਿਆਨਕ ਰੇਲ ਹਾਦਸਾ, ਪਟੜੀ ਤੋਂ ਉੱਤਰੇ ਮਾਲ ਗੱਡੀ ਦੇ 11 ਡੱਬੇ, 20 ਪੈਸੇਂਜਰ ਟਰੇਨਾਂ ਰੱਦ
Khalistani Terrorist Arshdeep Dalla: ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਕੈਨੇਡਾ ‘ਚ ਅੱਤਵਾਦੀ ਡੱਲਾ ਸਣੇ ਗੈਂਗਸਟਰ ਗੁਰਜੰਟ ਵੀ ਕਾਬੂ, ਪੰਜਾਬ ਪੁਲਿਸ ਦੀ ਟਾਪ ਲਿਸਟ ‘ਚ ਸ਼ਾਮਲ ਜੰਟਾ
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਪੰਜਾਬ 'ਚ ਪ੍ਰਦੂਸ਼ਣ ਕਰਕੇ ਹਾਲਤ ਹੋਈ ਖਰਾਬ, ਰਾਜਧਾਨੀ 'ਚ ਲੋਕਾਂ ਦਾ ਸਾਹ ਲੈਣਾ ਹੋਇਆ ਔਖਾ, ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਡੋਨਾਲਡ ਟਰੰਪ ਦੀ ਕੈਬਨਿਟ 'ਚ VVIP ਲੋਕਾਂ ਦੀ ਐਂਟਰੀ! ਐਲਨ ਮਸਕ ਅਤੇ ਭਾਰਤੀ ਮੂਲ ਦੇ ਰਾਮਾਸਵਾਮੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਇੱਥੇ ਜ਼ਹਿਰ ਨਾਲ ਹੁੰਦਾ ਲੋਕਾਂ ਦਾ ਇਲਾਜ਼, ਕੈਂਸਰ-ਬਾਂਝਪਨ ਵਰਗੀਆਂ ਸਮੱਸਿਆਵਾਂ ਦਾ ਹੁੰਦਾ ਹਲ, ਕਈ ਵਾਰ ਮਰ ਵੀ ਜਾਂਦੇ ਲੋਕ!
ਇੱਥੇ ਜ਼ਹਿਰ ਨਾਲ ਹੁੰਦਾ ਲੋਕਾਂ ਦਾ ਇਲਾਜ਼, ਕੈਂਸਰ-ਬਾਂਝਪਨ ਵਰਗੀਆਂ ਸਮੱਸਿਆਵਾਂ ਦਾ ਹੁੰਦਾ ਹਲ, ਕਈ ਵਾਰ ਮਰ ਵੀ ਜਾਂਦੇ ਲੋਕ!
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (13-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ
ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ
ਜੋਗਾ ਸਿੰਘ ਨੂੰ ਬਣਾਇਆ ਡੇਰਾ ਬਾਬਾ ਨਾਨਕ ਦਾ ਨਵਾਂ ਡੀਐਸਪੀ, EC ਨੇ ਜਸਬੀਰ ਸਿੰਘ ਨੂੰ ਹਟਾਇਆ, ਸਾਂਸਦ ਨੇ ਕੀਤੀ ਸੀ ਸ਼ਿਕਾਇਤ
ਕੈਂਸਰ ਤੋਂ ਬਚਣਾ ਹੈ ਤਾਂ ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ 2 ਸੂਪਰਫੂਡਸ, ਹੋਣਗੇ ਜ਼ਬਰਦਸਤ ਫਾਇਦੇ
ਕੈਂਸਰ ਤੋਂ ਬਚਣਾ ਹੈ ਤਾਂ ਅੱਜ ਹੀ ਡਾਈਟ 'ਚ ਸ਼ਾਮਲ ਕਰ ਲਓ ਆਹ 2 ਸੂਪਰਫੂਡਸ, ਹੋਣਗੇ ਜ਼ਬਰਦਸਤ ਫਾਇਦੇ
Embed widget