ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (11-04-2023)

ਸਲੋਕੁ ਮ: ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥

ਸਲੋਕੁ ਮ: ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮ: ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥

ਖੰਨਲੀ=ਤੇਲੀ ਦੀ ਕੋਹਲੂ ਵਿਚ ਫੇਰਨ ਵਾਲੀ ਲੀਰ। ਧੋਵਣਿ ਪਾਹੁ=ਧੋਣ ਦਾ ਜਤਨ ਕਰੋ। ਕੀਰਤਿ-ਸਿਫ਼ਤ-ਸਾਲਾਹ। ਲਿਖਿ-ਲਿਖ ਕੇ।ਅਨਦਿਨੁ-ਹਰ ਰੋਜ਼।

ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੋ। ਜੇ ਗੁਰੂ ਦੀ ਕਿਰਪਾ ਨਾਲ ਮਨ ਜੀਊਂਦਾ ਹੀ ਮਰੇ ਤੇ ਮੱਤ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਹੇ ਨਾਨਕ! ਚਹੁੰ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ। (ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ (ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦੇਂਦਾ ਹੈ ਉਹ ਗੁਰਮੁਖ ਹਰੀ ਦੀ ਸਿਫ਼ਤ (-ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ ਹੀ ਲੀਨ ਹੋ ਜਾਂਦੇ ਹਨ ॥੨॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget