ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜਨਵਰੀ 2025

Hukamnama Sahib:  ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ...

Hukamnama Sahib:  ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀੴ ਸਤਿਗੁਰ ਪ੍ਰਸਾਦਿ ॥ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਅਰਥ: ਰਾਗ ਧਨਾਸਰੀ ਵਿੱਚ ਭਗਤ ਕਬੀਰ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ - ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥ ਅਜਾਮਲ, ਗਜ, ਗਨਿਕਾ - ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ॥੨॥ (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ)। ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ ? ॥੩॥ (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ - ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ। ਕਬੀਰ ਜੀ ਕਹਿੰਦੇ ਹਨ, ਹੇ ਦਾਸ ਕਬੀਰ ਜੀ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ॥੪॥੫॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget