ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27-01-2026)

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕੁ ॥  ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥   ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥  ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥

ਜੈਤਸਰੀ ਮਹਲਾ ੫ ਘਰੁ ੨ ਛੰਤ    ੴ ਸਤਿਗੁਰ ਪ੍ਰਸਾਦਿ ॥  ਸਲੋਕੁ ॥  ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥   ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥  ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ-ਸਮੁੰਦਰ। ਫੇਰਿਆ = ਗੇੜਾਂ ਵਿਚੋਂ ॥੧॥
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ 'ਛੰਤ' (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਗੁਰੂ ਨਾਨਕ ਜੀ ਬੇਨਤੀ ਕਰਦੇ ਹਨ, ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ
Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Punjab News: ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
ਪੰਜਾਬ 'ਚ ਵੱਡੀ ਵਾਰਦਾਤ, ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਹਮਲਾ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ...
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Video : ਕੈਬ ਨੂੰ ਹੀ OYO ਬਣਾ ਬੈਠਾ ਜੋੜਾ, ਗੁੱਸੇ 'ਚ ਡਰਾਈਵਰ ਨੇ ਕੈਮਰੇ ਸਾਹਮਣੇ ਲਾਈ ਕਲਾਸ, ਵੀਡੀਓ ਵਾਇਰਲ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Google Photos 'ਚ ਮੁੜ ਆਇਆ ਇਹ ਫੀਚਰ ! Ask Photos ਤੋਂ ਕਿਵੇਂ ਹੈ ਬਿਲਕੁਲ ਵੱਖਰਾ? ਜਾਣੋ ਪੂਰੀ ਜਾਣਕਾਰੀ
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ, BDPO ਨੂੰ ਸਸਪੈਂਡ ਕੀਤਾ: ਜਾਣੋ ਵਜ੍ਹਾ...
Embed widget