ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (25-12-2023)

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥

ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
 
ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget