ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (29-08-2023)

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ

ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ,

ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ

ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ

।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ

ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ

ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Modern Shravan Kumar : ਚਾਰ ਪੁੱਤਰ ਨਾ ਕਰ ਸਕੇ... ਨੂੰਹ ਨੇ ਨਿਭਾਇਆ ਫ਼ਰਜ਼!  ਸੱਸ ਨੂੰ ਕਾਂਵੜ 'ਚ ਬਿਠਾ ਹਰਿਦੁਆਰ ਤੋਂ ਹਾਪੁੜ ਤੱਕ ਪੈਦਲ ਯਾਤਰਾ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਜੁਲਾਈ 2026

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ

Embed widget