ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਮਈ 2026

Hukamnama Sahib:  ਸੂਹੀ ਮਹਲਾ ੧ ॥   ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥  ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥  ਤੂੰ ਜਲਿ ਥਲਿ ਮਹੀਅਲਿ ਭਰਿਪੁਰਿ...

Hukamnama Sahib:  ਸੂਹੀ ਮਹਲਾ ੧ ॥   ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥  ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥  ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥  ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥  ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥  ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥  ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥  ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥  ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥ 

ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ।  ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)।  ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥  ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ,  (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥  (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ।  ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥  ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ । ਗੁਰੂ ਨਾਨਕ ਜੀ ਕਹਿੰਦੇ ਹਨ, ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥ 

( Waheguru Ji Ka Khalsa, Waheguru Ji Ki Fateh )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget