ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਾਰਚ 2026

Hukamnama Sahib: ਸੂਹੀ ਮਹਲਾ ੫ ॥  ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥...

Hukamnama Sahib: ਸੂਹੀ ਮਹਲਾ ੫ ॥  ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ ॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥ ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥ ਕਾਮ ਕ੍ਰੋਧ ਲੋਭ ਮੋਹ ਤਜਾਰੀ ॥ ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥ ਕਹੁ ਨਾਨਕ ਇਹੁ ਤਤੁ ਬੀਚਾਰੀ ॥ ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥ 

ਅਰਥ: ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ।੧।ਰਹਾਉ।ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧।ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।ਹੇ ਭਾਈ! ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕ੍ਰੋਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ। ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ-ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ, ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ।੪।੧੨।੧੮।

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget