ਪੜਚੋਲ ਕਰੋ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026

Today's Hukamnama: ਬਿਲਾਵਲੁ ॥  ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥  ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥  ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥  ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥

Today's Hukamnama: ਬਿਲਾਵਲੁ ॥  ਬਿਦਿਆ ਨ ਪਰਉ ਬਾਦੁ ਨਹੀ ਜਾਨਉ ॥  ਹਰਿ ਗੁਨ ਕਥਤ ਸੁਨਤ ਬਉਰਾਨੋ ॥੧॥  ਮੇਰੇ ਬਾਬਾ ਮੈ ਬਉਰਾ ਸਭ ਖਲਕ ਸੈਆਨੀ ਮੈ ਬਉਰਾ ॥  ਮੈ ਬਿਗਰਿਓ ਬਿਗਰੈ ਮਤਿ ਅਉਰਾ ॥੧॥ ਰਹਾਉ ॥  ਆਪਿ ਨ ਬਉਰਾ ਰਾਮ ਕੀਓ ਬਉਰਾ ॥  ਸਤਿਗੁਰੁ ਜਾਰਿ ਗਇਓ ਭ੍ਰਮੁ ਮੋਰਾ ॥੨॥  ਮੈ ਬਿਗਰੇ ਅਪਨੀ ਮਤਿ ਖੋਈ ॥  ਮੇਰੇ ਭਰਮਿ ਭੂਲਉ ਮਤਿ ਕੋਈ ॥੩॥  ਸੋ ਬਉਰਾ ਜੋ ਆਪੁ ਨ ਪਛਾਨੈ ॥  ਆਪੁ ਪਛਾਨੈ ਤ ਏਕੈ ਜਾਨੈ ॥੪॥  ਅਬਹਿ ਨ ਮਾਤਾ ਸੁ ਕਬਹੁ ਨ ਮਾਤਾ ॥  ਕਹਿ ਕਬੀਰ ਰਾਮੈ ਰੰਗਿ ਰਾਤਾ ॥੫॥੨॥ 

ਅਰਥ:- (ਬਹਿਸਾਂ ਦੀ ਖ਼ਾਤਰ) ਮੈਂ (ਤੁਹਾਡੀ ਬਹਿਸਾਂ ਵਾਲੀ) ਵਿੱਦਿਆ ਨਹੀਂ ਪੜ੍ਹਦਾ, ਨਾਹ ਹੀ ਮੈਂ (ਧਾਰਮਿਕ) ਬਹਿਸਾਂ ਕਰਨੀਆਂ ਜਾਣਦਾ ਹਾਂ (ਭਾਵ, ਆਤਮਕ ਜੀਵਨ ਵਾਸਤੇ ਮੈਂ ਕਿਸੇ ਵਿਦਵਤਾ-ਭਰੀ ਧਾਰਮਿਕ ਚਰਚਾ ਦੀ ਲੋੜ ਨਹੀਂ ਸਮਝਦਾ)। ਮੈਂ ਤਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਸੁਣਨ ਵਿਚ ਮਸਤ ਰਹਿੰਦਾ ਹਾਂ।1।   ਹੇ ਪਿਆਰੇ ਸੱਜਣ! (ਲੋਕਾਂ ਦੇ ਭਾਣੇ) ਮੈਂ ਕਮਲਾ ਹਾਂ। ਲੋਕ ਸਿਆਣੇ ਹਨ ਤੇ ਮੈਂ ਕਮਲਾ ਹਾਂ। (ਲੋਕਾਂ ਦੇ ਖ਼ਿਆਲ ਵਿਚ) ਮੈਂ ਕੁਰਾਹੇ ਪੈ ਗਿਆ ਹਾਂ (ਕਿਉਂਕਿ ਮੈਂ ਆਪਣੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦਾ ਭਜਨ ਕਰਦਾ ਹਾਂ), (ਪਰ ਲੋਕ ਆਪਣਾ ਧਿਆਨ ਰੱਖਣ, ਇਸ) ਕੁਰਾਹੇ ਹੋਰ ਕੋਈ ਨਾਹ ਪਏ।1। ਰਹਾਉ।   ਮੈਂ ਆਪਣੇ ਆਪ (ਇਸ ਤਰ੍ਹਾਂ ਦਾ) ਕਮਲਾ ਨਹੀਂ ਬਣਿਆ, ਇਹ ਤਾਂ ਮੈਨੂੰ ਮੇਰੇ ਪ੍ਰਭੂ ਨੇ (ਆਪਣੀ ਭਗਤੀ ਵਿਚ ਜੋੜ ਕੇ) ਕਮਲਾ ਕਰ ਦਿੱਤਾ ਹੈ, ਤੇ ਮੇਰੇ ਗੁਰੂ ਨੇ ਮੇਰਾ ਭਰਮ-ਵਹਿਮ ਸਭ ਸਾੜ ਦਿੱਤਾ ਹੈ।2।   (ਜੇ) ਮੈਂ ਕੁਰਾਹੇ ਪਏ ਹੋਏ ਨੇ ਆਪਣੀ ਅਕਲ ਗੁਆ ਲਈ ਹੈ (ਤਾਂ ਲੋਕਾਂ ਨੂੰ ਭਲਾ ਕਿਉਂ ਮੇਰਾ ਇਤਨਾ ਫ਼ਿਕਰ ਹੈ?) ਕੋਈ ਹੋਰ ਧਿਰ ਮੇਰੇ ਵਾਲੇ ਇਸ ਭੁਲੇਖੇ ਵਿਚ ਬੇਸ਼ਕ ਨਾਹ ਪਏ।3।   (ਪਰ ਲੋਕਾਂ ਨੂੰ ਇਹ ਭੁਲੇਖਾ ਹੈ ਕਿ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਝੱਲਾ ਹੁੰਦਾ ਹੈ) ਝੱਲਾ ਉਹ ਬੰਦਾ ਹੈ ਜੋ ਆਪਣੇ ਅਸਲੇ ਦੀ ਪਛਾਣ ਨਹੀਂ ਕਰਦਾ। ਜੋ ਆਪਣੇ ਆਪ ਨੂੰ ਪਛਾਣਦਾ ਹੈ ਉਹ ਹਰ ਥਾਂ ਇੱਕ ਪਰਮਾਤਮਾ ਨੂੰ ਵੱਸਦਾ ਜਾਣਦਾ ਹੈ।4।   ਕਬੀਰ ਆਖਦਾ ਹੈ—ਪਰਮਾਤਮਾ ਦੇ ਪਿਆਰ ਵਿਚ ਰੰਗੀਜ ਕੇ ਜੋ ਮਨੁੱਖ ਇਸ ਜੀਵਨ ਵਿਚ ਮਤਵਾਲਾ ਨਹੀਂ ਬਣਦਾ, ਉਸ ਨੇ ਕਦੇ ਭੀ ਨਹੀਂ ਬਣਨਾ (ਤੇ, ਉਹ ਜੀਵਨ ਅਜਾਈਂ ਗੰਵਾ ਜਾਇਗਾ)।5।2। ਸ਼ਬਦ ਦਾ ਭਾਵ:- ਆਤਮਕ ਜੀਵਨ ਵਾਸਤੇ ਕਿਸੇ ਚੁੰੰਚ-ਗਿਆਨਤਾ ਦੀ ਲੋੜ ਨਹੀਂ ਪੈਂਦੀ। ਅਸਲੀ ਲੋੜ ਇਹ ਹੈ ਕਿ ਮਨੁੱਖ ਆਪਣੇ ਅਸਲੇ ਨੂੰ ਪਛਾਣ ਕੇ ਪਰਮਾਤਮਾ ਦੀ ਭਗਤੀ ਵਿਚ ਰੱਤਾ ਰਹੇ।    

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget