ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (12-10-2025)

ਸਲੋਕੁ ਮ: ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥

ਸਲੋਕੁ ਮ: ੩ ॥

ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮ: ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥ ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥ ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥

ਐਤਵਾਰ, ੨੭ ਅੱਸੂ (ਸੰਮਤ ੫੫੭ ਨਾਨਕਸ਼ਾਹੀ) ੧੨ ਅਕਤੂਬਰ, ੨੦੨੫ (ਅੰਗ : ੬੫੧)

ਪੰਜਾਬੀ ਵਿਆਖਿਆ:

ਸਲੋਕੁ ਮ: ੩ ॥

ਮੋਹ-ਰੂਪ ਉਥਾਰੇ ਦੇ ਦੱਬੇ ਹੋਏ ਹੇ ਭਾਈ! ਤੇਰੀ ਉਮਰ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਨਾਮ ਜਪਣ ਦਾ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਦੱਸੀ ਹੋਈ ਕਾਰ ਨਹੀਂ ਕਰਦਾ; ਇਸ ਤਰ੍ਹਾਂ ਦਾ ਸੰਸਾਰ ਮੈਂ ਹਉਮੈਂ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੇ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ ਜੀਵ ਸਤਿਗੁਰੂ ਦੀ ਸ਼ਰਨ ਪੈ ਕੇ ਇਸ ਹਉਮੈ ਵਿਚ ਸੜਨ ਤੋਂ ਬਚਦੇ ਹਨ।੧। ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ ਜੀਵ-ਰੂਪੀ ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ ਹਿਰਦੇ-ਰੂਪ ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, ਇਸ ਲਈ ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ।੨। ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ। ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ-ਘਰ ਫਿਰਦੇ ਹਨ। ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ। ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰਕੇ ਸਤਿਗੁਰੂ ਨੂੰ ਮਿਲਾ।੨੩।

ਟਾਪ ਹੈਡਲਾਈਨ

Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget