ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2023)

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭ ਹਾਥ ਦੇ ਰਾਖਿਆ ਹਰਿ ਗੋਵਿਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਂਈ ॥੧॥ ਹਲਤੁ ਪਲਤੁ ਪ੍ਰਭ ਦੋਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥

ਧਾਰਿ = ਧਾਰ ਕੇ। ਪ੍ਰਭਿ = ਪ੍ਰਭੂ ਨੇ। ਨਵਾ ਨਿਰੋਆ = ਬਿਲਕੁਲ ਅਰੋਗ ॥੧॥ ਪ੍ਰਭਿ = ਪ੍ਰਭੂ ਨੇ। ਲਾਜ = ਇੱਜ਼ਤ। ਤੇ = ਤੋਂ, ਪਾਸੋਂ। ਬਲਿ ਜਾਂਈ = ਮੈਂ ਕੁਰਬਾਨ ਜਾਂਦਾ ਹਾਂ ॥੧॥ ਹਲਤੁ = {अत्र} ਇਹ ਲੋਕ। ਪਲਤੁ {परत्र} ਪਰ ਲੋਕ। ਹਮਰਾ = ਅਸਾਂ ਜੀਵਾਂ ਦਾ। ਅਟਲ = ਕਦੇ ਨਾਹ ਟਲਣ ਵਾਲਾ। ਨਾਨਕ = ਹੇ ਨਾਨਕ! ਗੁਰ = ਹੇ ਗੁਰੂ! ਸਫਲ = ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ = ਹੱਥ। ਮਸਤਕਿ = ਮੱਥੇ ਉੱਤੇ ॥੨॥੨੧॥੪੯॥

ਹੇ ਭਾਈ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ ॥੧॥ ਰਹਾਉ॥ (ਹੇ ਭਾਈ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ! ਗੁਰੂ ਦੀ ਸੰਗਤ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ ॥੧॥ (ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ। ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗੁਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਗੁਰੂ ਨਾਨਕ ਜੀ ਕਹਿੰਦੇ ਹਨ ਕਿ ਹੇ ਗੁਰੂ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ ਵਿਚ ਰਾਖਾ ਹੈ)। ਹੇ ਗੁਰੂ! ਤੂੰ ਆਪਣਾ ਬਰਕਤਿ ਵਾਲਾ ਹੱਥ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ ॥੨॥੨੧॥੪੯॥

( Waheguru Ji Ka Khalsa, Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
Raksha Bandhan 2026  : ਰੱਖੜੀ 27 ਜਾਂ 28 ਅਗਸਤ ਨੂੰ? ਗ੍ਰਹਿਣ ਅਤੇ ਭੱਦਰਾ ਵਿਚਕਾਰ ਕਿਹੜੇ ਦਿਨ ਬੰਨ੍ਹੀ ਜਾਵੇਗੀ ਰੱਖੜੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget