ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-04-2024)

ਸਲੋਕੁ ਮਃ ੩ ॥ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥

ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥
 
ਪਦਅਰਥ: ਮੁਹ ਫਿਰੇ = {ਮੁਹਫਿਰਾ = ਉਹ ਮਨੁੱਖ ਜਿਸ ਨੇ ਮੂੰਹ ਮੋੜਿਆ ਹੋਇਆ ਹੋਵੇ} ਮਨਮੁਖ।ਬਖਸੀਅਹਿ = ਬਖ਼ਸ਼ੇ ਜਾਂਦੇ ਹਨ।
 
ਅਰਥ: ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਗੁਰੂ ਨਾਨਕ ਜੀ ਕਿਹੰਦੇ ਹਨ, ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਤੇਰੇ ਸਦਾ ਗੁਣ ਗਾਵਾਂ।੭।
 
( Waheguru Ji Ka Khalsa
Waheguru Ji Ki Fathe )
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
Vaastu Tips : ਜੇ ਤੁਸੀਂ ਰੋਜ਼ਾਨਾ ਇਹ 4 ਕੰਮ ਕਰਦੇ ਹੋ ਤਾਂ ਕਦੇ ਅਮੀਰ ਨਹੀਂ ਬਣ ਸਕੋਗੇ! ਤੁਰੰਤ ਬਦਲੋ ਆਪਣੀਆਂ ਆਦਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget