ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-02-2024)

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥

ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥

ਪਦਅਰਥ:- ਰਖਿਅਨੁ—ਰੱਖੇ ਹਨ ਉਸ (ਪ੍ਰਭੂ) ਨੇ। ਗੁਰਦੇਵ—ਸਭ ਤੋਂ ਵੱਡਾ ਦੇਵਤਾ। ਸਹਜ—ਆਤਮਕ ਅਡੋਲਤਾ। ਸੇਵ—ਸਿਮਰਨ ਦੀ ਘਾਲ।1। ਰਹਾਉ। ਪ੍ਰਭਿ—ਪ੍ਰਭੂ ਨੇ। ਜੀਵਾਲਿਅਨੁ—ਉਸ ਨੇ ਜਿਵਾਲੇ ਹਨ, ਉਸ ਨੇ ਆਤਮਕ ਜੀਵਨ ਦਿੱਤਾ ਹੈ।1। ਦੋਖ—ਐਬ, ਵਿਕਾਰ। ਬਖਸਿਆਨੁ—ਉਸ ਨੇ ਬਖ਼ਸ਼ੇ ਹਨ। ਕਲ—ਕਲਾ, ਸੱਤਿਆ। ਧਾਰੀ—ਟਿਕਾਈ ਹੈ। ਮਨ ਬਾਂਛਤ—ਮਨ-ਮੰਗੇ। ਦਿਤਿਅਨੁ—ਦਿੱਤੇ ਹਨ ਉਸ ਪ੍ਰਭੂ ਨੇ।2।

ਅਰਥ:- ਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ।1। ਰਹਾਉ। ਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ।1। ਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ।2। 16। 80।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget