ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਮਈ 2026

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥
 
ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥
 
ਰਾਗ ਸੋਰਠਿ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ। (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ॥੧॥ (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ॥੧॥ ਰਹਾਉ ॥
 
(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ। ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ॥੨॥ ਅਸੀਂ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ - ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ॥੩॥੩॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
Embed widget