ਪੜਚੋਲ ਕਰੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
 
ਪਦਅਰਥ: ਖੁਆਰੀ = ਬੇ = ਇੱਜ਼ਤੀ। ਕਉ = ਨੂੰ। ਕਹਾ ਬਿਆਪੈ = ਨਹੀਂ ਵਿਆਪ ਸਕਦਾ। ਓਟ = ਆਸਰਾ।ਰਹਾਉ।ਬਲਨਾ = ਬਿਲਾਨਾ, ਗੁਜ਼ਾਰਨਾ। ਅਰਜਾਰੀ = ਉਮਰ। ਨਵ ਖੰਡਨ ਕੋ ਰਾਜੁ = ਸਾਰੀ ਧਰਤੀ ਦਾ ਰਾਜ। ਅੰਤਿ = ਆਖ਼ਰ ਨੂੰ। ਹਾਰੀ = ਹਾਰਿ, (ਮਨੁੱਖਾ ਜੀਵਨ ਦੀ ਬਾਜ਼ੀ) ਹਾਰ ਕੇ।੧।ਗੁਣ ਨਿਧਾਨ ਗੁਣ = ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੇ ਗੁਣ। ਤਿਨ ਹੀ = ਉਸ ਨੇ ਹੀ {ਲਫ਼ਜ਼ 'ਤਿਨਿ' ਦੀ 'ਿ' ਕ੍ਰਿਆ = ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ} ਤਿਨਿ ਹੀ। ਜਾ ਕਉ = ਜਿਸ ਉਤੇ। ਧਾਰੀ = ਕੀਤੀ। ਧੰਨੁ = ਮੁਬਾਰਿਕ। ਤਿਸੁ = ਬਲਿਹਾਰੀ = ਉਸ ਤੋਂ ਕੁਰਬਾਨ।੨।
 
ਅਰਥ: ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ।ਰਹਾਉ।ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜ਼ਿੰਦਗੀ ਗੁਜ਼ਾਰਨੀ ਹੈ (ਉਹ ਇਉਂ ਹੀ ਹੁੰਦੀ ਹੈ) ਜਿਵੇਂ ਸੱਪ (ਆਪਣੀ) ਉਮਰ ਗੁਜ਼ਾਰਦਾ ਹੈ (ਉਮਰ ਭਾਵੇਂ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਿਰ ਪੈਦਾ ਕਰਦਾ ਰਹਿੰਦਾ ਹੈ) । (ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ) ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਆਖ਼ਰ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Advertisement

ਟਾਪ ਹੈਡਲਾਈਨ

Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Suhagrat ਨਾਲ ਜੁੜੀਆਂ ਇਹ 5 ਰਸਮਾਂ ਕਿਉਂ ਨਿਭਾਈਆਂ ਜਾਂਦੀਆਂ ਹਨ? ਜਾਣੋ ਇਨ੍ਹਾਂ ਦੇ ਪਿੱਛੇ ਦੀ ਮਾਨਤਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget