ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-04-2025)

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ਪਉੜੀ ॥

ਸਲੋਕ ਮ:੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥ ਜਿਸ ਨੋ ਕਰੇ ਰਹੰਮ ਤਿਸੁ ਨ ਵਿਸਾਰਦਾ ॥ ਆਪਿ ਉਪਾਵਣਹਾਰ ਆਪੇ ਹੀ ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਇ ਸਚਿ ਤਿਸਹਿ ਉਧਾਰਦਾ ॥ ਜਿਸ ਦੈ ਹੋਵੈ ਵਲਿ ਸੁ ਕਦੇ ਨ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ ਤਿਸੁ ਨਮਸਕਾਰਦਾ ॥੪॥
 
ਪਦਅਰਥ: ਧੂਰਿ = ਧੂੜ, ਖ਼ਾਕ। ਪੇਖਉ = ਵੇਖਾਂ। ਹਜੂਰਿ = ਅੰਗ ਸੰਗ, ਆਪਣੇ ਨਾਲ ॥੧॥ ਪਤਿਤ = (ਵਿਕਾਰਾਂ ਵਿਚ) ਡਿੱਗੇ ਹੋਏ। ਪੁਨੀਤ = ਪਵਿਤ੍ਰ। ਅਸੰਖ = ਬੇਅੰਤ (ਜੀਵ)। ਅਠਸਠਿ = ਅਠਾਹਠ। ਮਸਤਕਿ = ਮੱਥੇ ਤੇ ॥੨॥  ਸਾਸਿ = ਸਾਹ ਨਾਲ। ਗਿਰਾਸਿ = ਗਿਰਾਹੀ ਨਾਲ। ਸਾਸਿ ਗਿਰਾਸਿ = ਸਾਹ ਲੈਂਦਿਆਂ ਤੇ ਖਾਂਦਿਆਂ। ਪਰਵਦਿਗਾਰ = ਪਾਲਣ ਵਾਲਾ। ਰਹੰਮ = ਰਹਿਮ, ਤਰਸ। ਜਾਣੁ = ਅੰਤਰਜਾਮੀ। ਬੁਝਿ = ਬੁੱਝ ਕੇ, ਸਮਝ ਕੇ। ਸਚਿ = ਸੱਚ ਵਿਚ। ਅਭਗੁ = ਅ+ਭਗੁ, ਨਾਹ ਨਾਸ ਹੋਣ ਵਾਲਾ। ਦੀਬਾਣੁ = ਦਰਬਾਰ।
ਅਰਥ: ਹੇ ਸੱਜਣ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਗੁਰੂ ਨਾਨਕ ਜੀ ਅਰਦਾਸ ਕਰਦੇ ਹਨ ਹੈ ਕਿ ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ ॥੧॥ (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, (ਗੁਰੂ ਨਾਨਕ ਜੀ ਆਪ ਨੂੰ ਕਹਿੰਦੇ ਹਨ) ਹੇ ਨਾਨਕ! (ਇਹ ਉਸ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ ॥੨॥  (ਹੇ ਭਾਈ!) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ (ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ ਤੇ ਉਸ ਨੂੰ ਸਮਝ ਕੇ (ਉਸ ਤੇ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤਿ ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ (ਵਿਕਾਰਾਂ ਤੋਂ) ਬਚਾ ਲੈਂਦਾ ਹੈ।  ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ ਮਨੁੱਖਾ ਜਨਮ ਦੀ ਬਾਜ਼ੀ) ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ, ਮੈਂ ਉਸ ਨੂੰ ਨਮਸਕਾਰ ਕਰਦਾ ਹਾਂ।੪। 
 
ਗੱਜ-ਵੱਜ ਕੇ ਫਤਹਿ ਬੁਲਾਓ ਜੀ
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget