ਪੜਚੋਲ ਕਰੋ

ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (14-10-2023)

ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥

ਰਾਮਕਲੀ ਮਹਲਾ ੫ ॥ ਕੋਟਿ ਜਾਪ ਤਾਪ ਬਿਸ੍ਰਾਮ ॥ ਰਿਧਿ ਬੁਧਿ ਸਿਧਿ ਸੁਰ ਗਿਆਨ ॥ ਅਨਿਕ ਰੂਪ ਰੰਗ ਭੋਗ ਰਸੈ ॥ ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥ ਹਰਿ ਕੇ ਨਾਮ ਕੀ ਵਡਿਆਈ ॥ ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥ ਸੂਰਬੀਰ ਧੀਰਜ ਮਤਿ ਪੂਰਾ ॥ ਸਹਜ ਸਮਾਧਿ ਧੁਨਿ ਗਹਿਰ ਗੰਭੀਰਾ ॥ ਸਦਾ ਮੁਕਤੁ ਤਾ ਕੇ ਪੂਰੇ ਕਾਮ ॥ ਜਾ ਕੈ ਰਿਦੈ ਵਸੈ ਹਰਿ ਨਾਮ ॥੨॥ ਸਗਲ ਸੂਖ ਆਨੰਦ ਅਰੋਗ ॥ ਸਮਦਰਸੀ ਪੂਰਨ ਨਿਰਜੋਗ ॥ ਆਇ ਨ ਜਾਇ ਡੋਲੈ ਕਤ ਨਾਹੀ ॥ ਜਾ ਕੈ ਨਾਮੁ ਪਾਲ ਗੋਵਿੰਦ ॥ ਗੁਰਮੁਖਿ ਜਪੀਐ ਉਤਰੈ ਚਿੰਦ ॥ ਨਾਨਕ ਕਉ ਗੁਰਿ ਦੀਆ ਨਾਮੁ ॥ ਸੰਤਨ ਕੀ ਟਹਲ ਸੰਤ ਕਾ ਕਾਮੁ ॥੪॥੧੫॥੨੬॥+ਬਸੈ ਮਨ ਮਾਹੀ ॥੩॥ ਦੀਨ ਦਇਆਲ ਗ

ਪਦਅਰਥ: ਕੋਟਿ = ਕ੍ਰੋੜਾਂ। ਜਾਪ = ਦੇਵਤਿਆਂ ਨੂੰ ਪ੍ਰਸੰਨ ਕਰਨ ਲਈ ਖ਼ਾਸ ਮੰਤ੍ਰ ਪੜ੍ਹਨੇ। ਤਾਪ = ਧੂਣੀਆਂ ਆਦਿਕ ਨਾਲ ਸਰੀਰ ਨੂੰ ਕਸ਼ਟ ਦੇਣੇ। ਰਿਧਿ ਸਿਧਿ = ਕਰਾਮਾਤੀ ਤਾਕਤਾਂ। ਸੁਰ ਗਿਆਨ = ਦੇਵਤਿਆਂ ਵਾਲੀ ਸੂਝ = ਬੂਝ। ਰਸੈ = ਰਸ ਮਾਣਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਨਿਮਖ = {निमेष} ਅੱਖ ਫਰਕਣ ਜਿਤਨਾ ਸਮਾ। ਰਿਦੈ = ਹਿਰਦੇ ਵਿਚ।੧।

ਪਾਲ = {ਅੱਖਰ 'ਗ' ਦੇ ਨਾਲ ਦੋ ਲਗਾਂ ਹਨ– ੋ ਅਤੇ ੁ। ਅਸਲ ਲਫ਼ਜ਼ 'ਗੋਪਾਲ' ਹੈ, ਇਥੇ 'ਗੁਪਾਲ' ਪੜ੍ਹਨਾ ਹੈ}। ਜਪੀਐ = ਜਪਣਾ ਚਾਹੀਦਾ ਹੈ। ਚਿੰਦ = ਚਿੰਤਾ, ਫ਼ਿਕਰ। ਗੁਰਿ = ਗੁਰੂ ਨੇ।੧੪।+ਵਡਿਆਈ = ਮਹੱਤਤਾ।੧।ਰਹਾਉ। ਸੂਰ ਬੀਰ = ਸੂਰਮਾ, ਬਹਾਦਰ। ਸਹਜ = ਆਤਮਕ ਅਡੋਲਤਾ। ਧੁਨਿ = ਲਗਨ। ਗਹਿਰ = ਗਹਿਰੀ, ਡੂੰਘੀ। ਮੁਕਤੁ = ਵਿਕਾਰਾਂ ਤੋਂ ਆਜ਼ਾਦ। ਤਾ ਕੇ = ਉਸ (ਮਨੁੱਖ) ਦੇ। ਕਾਮ = ਕੰਮ। ਜਾ ਕੈ ਰਿਦੈ = ਜਿਸ ਦੇ ਹਿਰਦੇ ਵਿਚ।੨। ਸਗਲ = ਸਾਰੇ। ਅਰੋਗ = ਰੋਗਾਂ ਤੋਂ ਰਹਿਤ। ਸਮਦਰਸੀ = ਸਭਨਾਂ ਨੂੰ ਇਕੋ ਜਿਹੀ ਨਿਗਾਹ ਨਾਲ ਵੇਖਣ ਵਾਲਾ। ਸਮ = ਬਰਾਬਰ। ਦਰਸੀ = ਵੇਖਣ ਵਾਲਾ। ਨਿਰਜੋਗ = ਨਿਰਲੇਪ। ਕਤ = ਕਿਤੇ ਭੀ।੩। ਗ

ਅਰਥ: (ਹੇ ਭਾਈ!) ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ। (ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ।੧। (ਹੇ ਭਾਈ!) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ, ਉਹ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਹੈ ਬਹਾਦਰ ਹੈ, ਪੂਰੀ ਅਕਲ ਅਤੇ ਧੀਰਜ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਵਿਚ ਉਸ ਦੀ ਡੂੰਘੀ ਲਗਨ ਬਣੀ ਰਹਿੰਦੀ ਹੈ, ਉਹ ਸਦਾ ਵਿਕਾਰਾਂ ਤੋਂ ਆਜ਼ਾਦ ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ।੨। (ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਹਰਿ-ਨਾਮ ਆ ਵੱਸਦਾ ਹੈ, ਉਹ ਕਿਤੇ ਭਟਕਦਾ ਨਹੀਂ, ਕਿਤੇ ਡੋਲਦਾ ਨਹੀਂ, (ਮਾਇਆ ਦੇ ਪ੍ਰਭਾਵ ਤੋਂ ਉਹ) ਪੂਰੇ ਤੌਰ ਤੇ ਨਿਰਲੇਪ ਰਹਿੰਦਾ ਹੈ, ਸਭਨਾਂ ਵਿਚ ਇਕ ਪਰਮਾਤਮਾ ਦੀ ਜੋਤਿ ਵੇਖਦਾ ਹੈ, ਉਸ ਨੂੰ ਸਾਰੇ ਸੁਖ ਆਨੰਦ ਪ੍ਰਾਪਤ ਰਹਿੰਦੇ ਹਨ, ਉਹ (ਮਾਨਸਕ) ਰੋਗਾਂ ਤੋਂ ਬਚਿਆ ਰਹਿੰਦਾ ਹੈ।੩। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ! ਮੈਨੂੰ) ਨਾਨਕ ਨੂੰ ਗੁਰੂ ਨੇ ਪ੍ਰਭੂ ਦਾ ਨਾਮ ਬਖ਼ਸ਼ਿਆ ਹੈ, ਸੰਤ ਜਨਾਂ ਦੀ ਟਹਿਲ (ਦੀ ਦਾਤਿ) ਦਿੱਤੀ ਹੈ। (ਹਰਿ-ਨਾਮ ਦਾ ਸਿਮਰਨ ਹੀ) ਗੁਰੂ ਦਾ (ਦੱਸਿਆ) ਕੰਮ ਹੈ।੪।੧੫।੨੬।

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget