ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (14-10-2025)

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥

ਗੂਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥੧॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥

ਪਦਅਰਥ: ਐ ਜੀਹੇ ਭਾਈ! ਉਤਮਉੱਚੀ ਜਾਤਿ ਦੇ। ਨੀਚਨੀਵੀਂ ਜਾਤਿ ਦੇ। ਮਧਿਮਵਿਚਕਾਰਲੀ ਜਾਤਿ ਦੇ। ਹਰਿ ਸਰਣਾਗਤਿਹਰੀ ਦੀ ਸਰਨ ਆਏ ਹੋਏ। ਹਰਿ ਕੇ ਲੋਗਪਰਮਾਤਮਾ ਦੇ ਭਗਤ। ਰਤੇਰੰਗੇ ਹੋਏ। ਬੈਰਾਗੀਨਿਰਮੋਹ। ਸੋਗਚਿੰਤਾ। ਬਿਜੋਗਵਿਛੋੜਾ। ਬਿਸਰਜਿਤਵਿਸਾਰੇ ਹੋਏ।੧। ਤੇਤੋਂ, ਨਾਲ। ਵਾਕਿਵਾਕ ਦੀ ਰਾਹੀਂ, ਸ਼ਬਦ ਦੀ ਰਾਹੀਂ। ਕਾਣਿਮੁਥਾਜੀ। ਜਮ ਕੀ ਬਾਕੀਅਜੇਹਾ ਬਾਕੀ ਲੇਖਾ ਜਿਸ ਕਰਕੇ ਜਮਰਾਜ ਦਾ ਜ਼ੋਰ ਪੈ ਸਕੇ।੧।ਰਹਾਉ।

ਅਰਥ: ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਹ ਇਹ ਮਾਣ ਹੁੰਦਾ ਹੈ ਕਿ ਅਸੀ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਹ ਇਹ ਸਹਮ ਹੁੰਦਾ ਹੈ ਕਿ ਅਸੀ ਨੀਵੀਂ ਜਾਤਿ ਦੇ ਹਾਂ। ਸਿਰਫ਼ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਊਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ। ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੁੰਦੇ ਹਨ।੧। ਹੇ ਭਾਈ! ਪਰਮਾਤਮਾ ਦੀ ਭਗਤੀ ਗੁਰੂ ਦੀ ਮੇਹਰ ਨਾਲ ਹੀ ਹੋ ਸਕਦੀ ਹੈ। ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਥਾਜੀ ਨਹੀਂ ਰਹਿੰਦੀ, ਉਸ ਦੇ ਜ਼ਿੰਮੇ ਪਿਛਲੇ ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ।੧।ਰਹਾਉ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget