ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (15-02-2024)

ਬਿਲਾਵਲੁ ਮਹਲਾ ੫ ॥ਐਸੇ ਕਾਹੇ ਭੂਲਿ ਪਰੇ ॥.ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥

ਬਿਲਾਵਲੁ ਮਹਲਾ ੫ ॥ਐਸੇ ਕਾਹੇ ਭੂਲਿ ਪਰੇ ॥.ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥
 
ਐਸੇ = ਇਸ ਤਰ੍ਹਾਂ। ਕਾਹੇ = ਕਿਉਂ? ਭੂਲਿ ਪਰੇ = (ਜੀਵ) ਭੁੱਲੇ ਪਏ ਹਨ, ਕੁਰਾਹੇ ਪਏ ਹੋਏ ਹਨ। ਕਰਹਿ ਕਰਾਵਹਿ = (ਜੀਵ ਸਭ ਕੁਝ) ਕਰਦੇ ਕਰਾਂਦੇ ਹਨ। ਪੇਖਤ = ਵੇਖਦਾ। ਸੰਗਿ = ਨਾਲ ॥੧॥ ਕਾਜ = ਕੱਚ। ਬਿਹਾਝਨ = ਖ਼ਰੀਦਣਾ, ਵਪਾਰ ਕਰਨਾ। ਕੰਚਨ = ਸੋਨਾ। ਹੇਤੁ = ਪਿਆਰ। ਖਰੇ ਸਾਜਨ = ਸੱਚੇ ਮਿੱਤਰ।
ਹੋਵਨੁ = ਜੋ ਸਦਾ ਕਾਇਮ ਹੈ, ਪਰਮਾਤਮਾ। ਕਉਰਾ = ਕੌੜਾ। ਅਨਹੋਵਨੁ = ਜੋ ਸਦਾ ਰਹਿਣ ਵਾਲਾ ਨਹੀਂ, ਜਗਤ। ਬਿਖਿਆ = ਮਾਇਆ। ਜਰੇ = ਸੜਦੇ ਹਨ, ਖਿੱਝਦੇ ਹਨ ॥੧॥ ਅੰਧ ਕੂਪ ਮਹਿ = ਅੰਨ੍ਹੇ ਖੂਹ ਵਿਚ। ਭਰਮੁ = ਭਟਕਣ। ਗੁਬਾਰ = ਹਨੇਰਾ। ਬੰਧਿ = ਬੰਧਨ ਵਿਚ। ਦਇਆਰਾ = ਦਇਆਲ। ਭੇਟੈ = ਮਿਲਦਾ ਹੈ। ਫਰੇ = ਫਰਿ, ਫੜ ਕੇ ॥੨॥੧੦॥੯੬॥
(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ)। ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ॥੧॥ ਰਹਾਉ॥ ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ)। ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ॥੧॥ ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ)। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਆਖ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ॥੨॥੧੦॥੯੬॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget