ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (15-10-2025)

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥

ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈਜਿਸੁ ਪਾਸਿ ਲੁਕਾਇਦੜੋ ਸੋ ਵੇਖੀਸਾਥੈਸੰਗਿ ਦੇਖੈ ਕਰਣਹਾਰਾ ਕਾਇ ਪਾਪੁਕਮਾਈਐਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿਜਾਈਐਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ ਦੋਖ ਕਮਾਤੇ ॥੧॥ ਵਲਵੰਚ ਕਰਿ ਉਦਰੁ ਭਰਹਿ ਮੂਰਖ ਗਾਵਾਰਾਸਭੁ ਕਿਛੁ ਦੇ ਰਹਿਆ ਹਰਿ ਦੇਵਣਹਾਰਾਦਾਤਾਰੁ ਸਦਾ ਦਇਆਲੁ ਸੁਆਮੀਕਾਇ ਮਨਹੁ ਵਿਸਾਰੀਐਮਿਲੁ ਸਾਧਸੰਗੇ ਭਜੁ ਨਿਸੰਗੇ ਕੁਲ ਸਮੂਹਾ ਤਾਰੀਐਸਿਧ ਸਾਧਿਕ ਦੇਵਮੁਨਿ ਜਨ ਭਗਤ ਨਾਮੁ ਅਧਾਰਾਬਿਨਵੰਤਿਨਾਨਕ ਸਦਾ ਭਜੀਐ ਪ੍ਰਭੁ ਏਕੁ ਕਰਣੈਹਾਰਾ ॥੨॥

ਕਮਾਇਅੜੋ = ਤੂੰ ਕਮਾਇਆ ਹੈ। ਸੋ = ਉਹਕਮਾਇਆ ਹੋਇਆ ਚੰਗਾ ਮੰਦਾ ਕਰਮ। ਮਾਥੈ =ਮੱਥੇ ਉਤੇ। ਆਇਓ ਮਾਥੈ = ਮੱਥੇ ਉਤੇ ਆ ਗਿਆਹੈ, ਭਾਗਾਂ ਵਿਚ ਲਿਖਿਆ ਗਿਆ ਹੈ।ਪਾਸਿ =ਪਾਸੋਂ। ਸਾਥੈ = (ਤੇਰੇ) ਨਾਮੁ ਹੀ (ਬੈਠਾ)। ਕਰਣਹਾਰਾ= ਸਿਰਜਣਹਾਰਾ। ਕਾਇ = ਕਿਉਂ? ਸੁਕ੍ਰਿਤੁ = ਭਲਾਕਰਮਕੀਜੈ = ਕਰਨਾ ਚਾਹੀਦਾ ਹੈ। ਮੂਲਿ =ਬਿਲਕੁਲ। ਕਮਾਤੇ = ਕਮਾਤੇ ਹੋਏ ॥੧॥ ਵੰਚ {वंच्= ਟੇਢੀ ਚਾਲੇ ਤੁਰਨਾ वंचय = ਠੱਗ ਲੈਣਾ}ਵਲ =ਵਿੰਗ। ਵਲ ਵੰਚ = ਠੱਗੀ ਫਰੇਬ, ਵਲਛਲਉਦਰੁ= ਢਿੱਡ। ਭਰਹਿ = ਤੂੰ ਭਰਦਾ ਹੈਂ। ਕਾਇ = ਕਿਉਂ?ਮਨਹੁ = ਮਨ ਤੋਂ। ਸੰਗੇ = ਸੰਗਤ ਵਿਚ। ਨਿਸੰਗੇ =ਸੰਗ ਲਾਹ ਕੇ, ਝਾਕਾ ਲਾਹ ਕੇ। ਸਮੂਹ = ਢੇਰ। ਕੁਲਸਮੂਹ = ਸਾਰੀਆਂ ਕੁਲਾਂਸਿਧ = ਜੋਗ-ਸਾਧਨਾਂਵਿਚ ਪੁੱਗੇ ਹੋਏ ਜੋਗੀ। ਸਾਧਿਕ = ਸਾਧਨਾਂ ਕਰਨਵਾਲੇ। ਦੇਵ = ਦੇਵਤੇ। ਮੁਨਿ = ਸਮਾਧੀਆਂ ਲਾਣਵਾਲੇਅਧਾਰਾ = ਆਸਰਾ। ਕਰਣੈਹਾਰਾ = ਪੈਦਾਕਰਨ ਵਾਲਾ ॥੨॥

ਜੋ ਕੁਝ ਦਿਨ ਰਾਤ ਹਰ ਵੇਲੇ ਚੰਗਾ ਮੰਦਾ ਕੰਮ ਤੂੰਕੀਤਾ ਹੈ, ਉਹ ਸੰਸਕਾਰ-ਰੂਪ ਬਣ ਕੇ ਤੇਰੇ ਮਨ ਵਿਚਉੱਕਰਿਆ ਗਿਆ ਹੈ। ਜਿਸ ਪਾਸੋਂ ਤੂੰ (ਆਪਣੇ ਕੀਤੇਕੰਮ) ਲੁਕਾਂਦਾ ਰਿਹਾ ਹੈਂ ਉਹ ਤਾਂ ਤੇਰੇ ਨਾਲ ਹੀ ਬੈਠਾਵੇਖਦਾ ਜਾ ਰਿਹਾ ਹੈ। ਸਿਰਜਣਹਾਰ (ਹਰੇਕ ਜੀਵਦੇ) ਨਾਲ (ਬੈਠਾ ਹਰੇਕ ਦੇ ਕੀਤੇ ਕੰਮ) ਵੇਖਦਾਰਹਿੰਦਾ ਹੈ। ਸੋ ਕੋਈ ਮੰਦ ਕਰਮ ਨਹੀਂ ਕਰਨਾਚਾਹੀਦਾ, (ਸਗੋਂ) ਭਲਾ ਕਰਮ ਕਰਨਾ ਚਾਹੀਦਾ ਹੈ,ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਨਾਮਦੀ ਬਰਕਤਿ ਨਾਲ) ਨਰਕ ਵਿਚ ਕਦੇ ਭੀ ਨਹੀਂਪਈਦਾਅੱਠੇ ਪਹਰ ਪਰਮਾਤਮਾ ਦਾ ਨਾਮਸਿਮਰਦਾ ਰਹੁ, ਪਰਮਾਤਮਾ ਦਾ ਨਾਮ ਤੇਰੇ ਨਾਲਸਾਥ ਕਰੇਗਾ। ਹੇ ਨਾਨਕ! ਸਾਧ ਸੰਗਤ ਵਿਚ ਟਿਕਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀਬਰਕਤਿ ਨਾਲ ਪਿਛਲੇ) ਕੀਤੇ ਹੋਏ ਵਿਕਾਰ ਮਿਟਜਾਂਦੇ ਹਨ ॥੧॥ ਹੇ ਮੂਰਖ! ਹੇ ਗੰਵਾਰ! ਤੂੰ (ਹੋਰਨਾਂਨਾਲ) ਵਲ-ਛਲ ਕਰ ਕੇ (ਆਪਣਾ) ਪੇਟ ਭਰਦਾ ਹੈਂ(ਰੋਜ਼ੀ ਕਮਾਂਦਾ ਹੈਂ। ਤੈਨੂੰ ਇਹ ਗੱਲ ਭੁੱਲ ਚੁਕੀ ਹੋਈਹੈ ਕਿ) ਹਰੀ ਦਾਤਾਰ (ਸਭਨਾਂ ਜੀਵਾਂ ਨੂੰ) ਹਰੇਕ ਚੀਜ਼ਦੇ ਰਿਹਾ ਹੈ। ਸਾਧ ਸੰਗਤ ਵਿਚ ਮਿਲ (-ਬੈਠ), ਝਾਕਾਲਾਹ ਕੇ ਉਸ ਦਾ ਭਜਨ ਕਰਿਆ ਕਰ, (ਭਜਨ ਦੀਬਰਕਤਿ ਨਾਲ ਆਪਣੀਆਂ) ਸਾਰੀਆਂ ਕੁਲਾਂ ਤਾਰਲਈਦੀਆਂ ਹਨ। ਜੋਗ-ਸਾਧਨਾਂ ਵਿਚ ਪੁੱਗੇ ਜੋਗੀ,ਜੋਗ-ਸਾਧਨ ਕਰਨ ਵਾਲੇ, ਦੇਵਤੇ, ਸਮਾਧੀਆਂ ਲਾਣਵਾਲੇ, ਭਗਤ-ਸਭਨਾਂ ਦੀ ਜ਼ਿੰਦਗੀ ਦਾ ਹਰਿ-ਨਾਮਹੀ ਸਹਾਰਾ ਬਣਿਆ ਚਲਿਆ ਆ ਰਿਹਾ ਹੈ। ਨਾਨਕਬੇਨਤੀ ਕਰਦਾ ਹੈ, ਸਦਾ ਉਸ ਪਰਮਾਤਮਾ ਦਾ ਭਜਨਕਰਨਾ ਚਾਹੀਦਾ ਹੈ ਜੋ ਆਪ ਹੀ ਸਾਰੇ ਸੰਸਾਰ ਦਾਪੈਦਾ ਕਰਨ ਵਾਲਾ ਹੈ ॥੨॥

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget