ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (19-11-2023)

ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥

ਜੈਤਸਰੀ ਮਹਲਾ ੪ ਘਰੁ ੨ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
 
ਪਦਅਰਥ: ਅਗਮ = ਅਪਹੁੰਚ। ਅਪਾਰਾ = ਪਾਰ = ਰਹਿਤ, ਬੇਅੰਤ। ਹਮਾਰਾ = ਅਸਾਂ ਜੀਵਾਂ ਦਾ। ਹਰਿ = ਹੇ ਹਰੀ! ਗੁਰਿ ਮਿਲਿਐ = ਜੇ ਗੁਰੂ ਮਿਲ ਪਏ।੧।ਮੀਤ ਹਮਾਰੇ = ਹੇ ਸਾਡੇ ਮਿੱਤਰੋ! ਉਰ = ਹਿਰਦਾ। ਧਾਰੇ = ਧਾਰਿ, ਟਿਕਾ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਪਰਗਟੁ = ਪਰਤੱਖ।੨।ਮਧੁ ਸੂਦਨ = {ਮਧੁ ਰਾਖਸ਼ ਨੂੰ ਮਾਰਨ ਵਾਲਾ} ਹੇ ਪ੍ਰਭੂ! ਮਾਧੋ = {ਮਾ = ਧਵ = ਮਾਇਆ ਦਾ ਪਤੀ} ਹੇ ਹਰੀ! ਪ੍ਰਾਨਾ = ਹੇ ਮੇਰੀ ਜਿੰਦ (ਦੇ ਸਹਾਰੇ) ! ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਨਿਰੰਜਨੁ = ਨਿਰਲੇਪ {ਨਿਰ = ਅੰਜਨੁ। ਅੰਜਨ = ਮਾਇਆ ਦੀ ਕਾਲਖ਼}।੩।ਕੈ ਰੰਗਿ = ਦੇ ਪ੍ਰੇਮ ਵਿਚ। ਰਾਤਾ = ਮਗਨ। ਗੁਰ = ਹੇ ਗੁਰੂ! ਨਾਮਿ = ਨਾਮ ਦੀ ਰਾਹੀਂ।੪।
 
ਅਰਥ: ਹੇ ਭਾਈ! ਉਸ ਅਪਹੁੰਚ ਅਤੇ ਬੇਅੰਤ ਪਰਮਾਤਮਾ ਦਾ ਨਾਮ ਸਿਮਰਿਆ ਕਰੋ, ਜਿਸ ਨੂੰ ਸਿਮਰਿਆਂ ਅਸਾਂ ਜੀਵਾਂ ਦਾ ਹਰੇਕ ਦੁੱਖ ਦੂਰ ਹੋ ਸਕਦਾ ਹੈ। ਹੇ ਹਰੀ! ਹੇ ਪ੍ਰਭੂ! ਸਾਨੂੰ ਗੁਰੂ ਮਹਾ ਪੁਰਖ ਮਿਲਾ ਦੇ। ਜੇ ਗੁਰੂ ਮਿਲ ਪਏ, ਤਾਂ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ।੧।ਹੇ ਮੇਰੇ ਮਿੱਤਰੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰੋ, ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਈ ਰੱਖੋ। ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਆਤਮਕ ਜੀਵਨ ਦੇਣ ਵਾਲੇ ਬੋਲ (ਮੈਨੂੰ ਭੀ) ਸੁਣਾਇਆ ਕਰੋ। (ਹੇ ਮਿੱਤਰੋ! ਗੁਰੂ ਦੀ ਸਰਨ ਪਏ ਰਹੋ) , ਜੇ ਗੁਰੂ ਮਿਲ ਪਏ, ਤਾਂ ਪਰਮਾਤਮਾ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।੨।ਹੇ ਦੂਤਾਂ ਦੇ ਨਾਸ ਕਰਨ ਵਾਲੇ! ਹੇ ਮਾਇਆ ਦੇ ਪਤੀ! ਹੇ ਮੇਰੀ ਜਿੰਦ (ਦੇ ਸਹਾਰੇ) ! ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮਿੱਠਾ ਲੱਗ ਰਿਹਾ ਹੈ। ਹੇ ਹਰੀ! ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਨੂੰ ਉਹ ਮਹਾ ਪੁਰਖ ਗੁਰੂ ਮਿਲਾ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੩।ਹੇ ਭਾਈ! ਪਰਮਾਤਮਾ ਦਾ ਨਾਮ ਸਦਾ ਸੁਖ ਦੇਣ ਵਾਲਾ ਹੈ। ਮੇਰਾ ਮਨ ਉਸ ਪਰਮਾਤਮਾ ਦੇ ਪਿਆਰ ਵਿਚ ਮਸਤ ਰਹਿੰਦਾ ਹੈ। ਹੇ ਨਾਨਕ! ਆਖ-) ਹੇ ਹਰੀ! ਮੈਨੂੰ ਗੁਰੂ ਮਹਾ ਪੁਰਖ ਮਿਲਾ। ਹੇ ਗੁਰੂ! ਤੇਰੇ ਬਖ਼ਸ਼ੇ) ਹਰਿ-ਨਾਮ ਵਿਚ ਜੁੜਿਆਂ ਆਤਮਕ ਆਨੰਦ ਮਿਲਦਾ ਹੈ।੪।੧।੭।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਜੁਲਾਈ 2026

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget