ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-10-2025)

ਸੋਰਠਿ ਮਹਲਾ ੯ ॥   ਇਹ ਜਗਿ ਮੀਤੁ ਨ ਦੇਖਿਓ ਕੋਈ ॥   ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥   ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥   ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਸੋਰਠਿ ਮਹਲਾ ੯ ॥   ਇਹ ਜਗਿ ਮੀਤੁ ਨ ਦੇਖਿਓ ਕੋਈ ॥   ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥   ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥   ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ 

ਜਗਿ = ਜਗਤ ਵਿਚ। ਸੁਖਿ = ਸੁਖ ਵਿਚ। ਸੰਗਿ = ਨਾਲ।੧।ਰਹਾਉ। ਦਾਰਾ = ਇਸਤ੍ਰੀ। ਸਨਬੰਧੀ = ਰਿਸ਼ਤੇਦਾਰ। ਸਗਰੇ = ਸਾਰੇ। ਸਿਉ = ਨਾਲ। ਨਿਰਧਨ = ਕੰਗਾਲ। ਕਉ = ਨੂੰ। ਸੰਗੁ = ਸਾਥ। ਛਾਡਿ = ਛੱਡ ਕੇ। ਸਭਿ = ਸਾਰੇ।੧।
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ।  ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! (ਆਖ ਕਿ ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Sawan 2026 :  30 ਜਾਂ 31 ਜੁਲਾਈ? ਕਦੋਂ ਤੋਂ ਸ਼ੁਰੂ ਹੋ ਰਿਹਾ ਹੈ ਸਾਵਣ? ਜਾਣੋ ਸਾਵਣ ਸੋਮਵਾਰ ਅਤੇ ਧਾਰਮਿਕ ਮਹੱਤਵ
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget