ਪੜਚੋਲ ਕਰੋ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥

ਬਿਲਾਵਲੁ ਮਹਲਾ ੫॥ ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ ॥ ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ॥ ਰਹਾਉ ॥ ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ ॥ ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਨ ਥੀਆ ॥੧॥ ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ ॥ ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

ਸਹਜ = ਆਤਮਕ ਅਡੋਲਤਾ। ਸਹਜ ਸਮਾਧਿ = ਆਤਮਕ ਅਡੋਲਤਾ ਦੀ ਲੀਨਤਾ, ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ। ਗੁਰਿ = ਗੁਰੂ ਨੇ। ਦੀਨ = ਦੇ ਦਿੱਤੇ। ਸੰਗਿ = ਨਾਲ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੇ। ਚੀਨ੍ਹ੍ਹ = ਵਿਚਾਰੇ ਹਨ {ਅੱਖਰ 'ਨ' ਦੇ ਨਾਲ ਅੱਧਾ 'ਹ' ਹੈ} ॥ ਜੈ ਜੈਕਾਰੁ = ਸੋਭਾ ਹੀ ਸੋਭਾ। ਜਗਤ੍ਰ ਮਹਿ = ਜਗਤ ਵਿਚ। ਲੋਚਹਿ = ਲੋਚਦੇ ਹਨ, ਚਾਹੁੰਦੇ ਹਨ। ਸਭਿ = ਸਾਰੇ। ਬਿਘਨੁ = ਰੁਕਾਵਟ ॥੧॥ ਜਾ ਕਾ = ਜਿਸ (ਮਨੁੱਖ) ਦਾ। ਅੰਗੁ = ਪੱਖ। ਗੁਰ ਪਾਸਿ = ਗੁਰੂ ਦੇ ਕੋਲ (ਰਿਹਾਂ) ॥੨॥੧੨॥੩੦।।
 
ਹੇ ਭਾਈ! ਜਿਸ ਮਨੁੱਖ ਉੱਤੇ ਗੁਰੂ ਦਇਆਵਾਨ ਹੁੰਦਾ ਹੈ, ਉਸ ਨੂੰ) ਪੂਰੇ ਗੁਰੂ ਨੇ ਆਤਮਕ ਅਡੋਲਤਾ ਵਿਚ ਇਕ-ਰਸ ਟਿਕਾਉ ਦੇ ਸਾਰੇ ਸੁਖ ਆਨੰਦ ਦੇ ਦਿੱਤੇ। ਪ੍ਰਭੂ ਉਸ ਮਨੁੱਖ ਦਾ ਮਦਦਗਾਰ ਬਣਿਆ ਰਹਿੰਦਾ ਹੈ, ਉਸ ਦੇ ਅੰਗ-ਸੰਗ ਰਹਿੰਦਾ ਹੈ, ਉਹ ਮਨੁੱਖ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਗੁਣ (ਆਪਣੇ ਮਨ ਵਿਚ) ਵਿਚਾਰਦਾ ਰਹਿੰਦਾ ਹੈ ॥ ਰਹਾਉ॥ ਹੇ ਭਾਈ! ਉਸ ਮਨੁੱਖ ਦੀ ਸਾਰੇ ਜਗਤ ਵਿਚ ਹਰ ਥਾਂ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ, ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ ॥੧॥ ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ॥੨॥੧੨॥੩੦॥
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖ਼ਾਲਸਾ !!
ਵਾਹਿਗੁਰੂ ਜੀ ਕੀ ਫ਼ਤਹਿ !!
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ

Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Advertisement
ABP Premium

ਵੀਡੀਓਜ਼

Love Marriage Suicide | ਨੌਜਵਾਨ ਨੇ ਲਿਆ ਫਾ+ਹਾ !  Whatsapp 'ਤੇ ਤਸਵੀਰ Post ਕਰਕੇ ਲਿਖਿਆ 'BYE MY Love'Amritpal Singh  ਤੋਂ CM Bhagwant Maan  ਨੂੰ ਖ਼ਤਰਾ ! NSA ਲਗਾਉਣ ਦੀ ਦੱਸੀ ਵਜਾਹ |ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (22-09-2024)
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਅੱਜ ਪੰਜਾਬ ਅਤੇ ਚੰਡੀਗੜ੍ਹ 'ਚ ਨਹੀਂ ਪਵੇਗਾ ਮੀਂਹ, ਆਉਣ ਵਾਲੇ ਦੋ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
ਪ੍ਰੈਗਨੈਂਸੀ 'ਚ ਸ਼ੁਰੂ ਹੋ ਗਈ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਤਾਂ ਇਨ੍ਹਾਂ ਪੰਜ ਤਰੀਕਿਆਂ ਨਾਲ ਕਰੋ ਕੰਟਰੋਲ
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
Heart Attack ਦਾ ਖਤਰਾ ਵਧਾ ਸਕਦੀਆਂ ਆਹ ਪੰਜ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...
ਭਾਰਤ ਦੇ ਇਸ ਸ਼ਹਿਰ 'ਚ ਨਹੀਂ ਇੱਕ ਵੀ ਸਿਗਨਲ, ਨਾਮ ਸੁਣ ਕੇ ਨਹੀਂ ਹੋਵੇਗਾ ਭਰੋਸਾ

ਮਰਨ ਤੋਂ ਬਾਅਦ ਸਰੀਰ 'ਚੋਂ ਕਿਉਂ ਆਉਂਦੀ ਬਦਬੂ? ਜਾਣੋ ਕਿੰਨੀ ਤੇਜ਼ੀ ਨਾਲ ਹੁੰਦੇ ਬਦਲਾਅ

Home Loan: ਹੋਮ ਲੋਨ ਖਤਮ ਹੋਣ ਤੋਂ ਬਾਅਦ ਤੁਰੰਤ ਲਓ ਇਹ ਦੋ ਦਸਤਾਵੇਜ਼, ਛੋਟੀ ਜਿਹੀ ਗਲਤੀ ਵੀ ਕਰ ਸਕਦੀ ਹੈ ਭਾਰੀ ਨੁਕਸਾਨ

Diabetes: ਹੁਣ ਨੇੜੇ ਨਹੀਂ ਆਵੇਗਾ ਬੁਢਾਪਾ!, ਸ਼ੂਗਰ ਰੋਗੀਆਂ ਲਈ ਬਣੀ ਇਸ ਸਸਤੀ ਜਿਹੀ ਗੋਲੀ ਨੇ ਵਿਖਾਇਆ ਕਮਾਲ ਦਾ ਅਸਰ

Embed widget