ਪੜਚੋਲ ਕਰੋ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-06-2025)

ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥

Amritvele da Hukamnama Sri Darbar Sahib: ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭ ਜਪਤਿਆ ਦੁਖੁ ਜਾਇ ॥ ਨਾਨਕ ਨਾਮੁ ਜਪਤ ਸੁਖੁ ਊਪਜੈ ਦਰਗਹ ਪਾਈਐ ਥਾਉ ॥੧॥
 
ਪਦਅਰਥ:- ਅੰਮ੍ਰਿਤ ਬਾਣੀ—ਆਤਮਕ ਜੀਵਨ ਦੇਣ ਵਾਲੀ ਗੁਰਬਾਣੀ ਦੀ ਰਾਹੀਂ। ਅਮਿਉ ਰਸੁ—ਅੰਮ੍ਰਿਤ ਦਾ ਸੁਆਦ। ਗੁਣ ਗਾਉ—ਸਿਫ਼ਤਿ-ਸਾਲਾਹ ਕਰੋ। ਸੁਆਉ—ਸੁਆਰਥ, ਮਨੋਰਥ। ਪਦਾਰਥੁ—ਕੀਮਤੀ ਚੀਜ਼। ਜਨਮੁ—ਮਨੁੱਖਾ ਜੀਵਨ। ਭਾਉ—ਪ੍ਰੇਮ, ਪਿਆਰ। ਸਹਜ—ਆਤਮਕ ਅਡੋਲਤਾ।
ਅਰਥ:- ਪ੍ਰਭੂ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਅੰਮ੍ਰਿਤ ਦਾ ਸੁਆਦ ਦੇਣ ਵਾਲਾ ਹੈ; (ਹੇ ਭਾਈ!) ਸਤਿਗੁਰੂ ਦੀ ਅੰਮ੍ਰਿਤ ਵਸਾਣ ਵਾਲੀ ਬਾਣੀ ਦੀ ਰਾਹੀਂ ਇਸ ਪ੍ਰਭੂ-ਨਾਮ ਨੂੰ ਮਨ ਵਿਚ, ਸਰੀਰ ਵਿਚ, ਹਿਰਦੇ ਵਿਚ ਸਿਮਰੋ ਤੇ ਅੱਠੇ ਪਹਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੋ। ਹੇ ਗੁਰ-ਸਿੱਖੋ! (ਸਿਫ਼ਤਿ-ਸਾਲਾਹ ਵਾਲਾ ਇਹ) ਉਪਦੇਸ਼ ਸੁਣੋ, ਜ਼ਿੰਦਗੀ ਦਾ ਅਸਲ ਮਨੋਰਥ ਇਹੀ ਹੈ। ਮਨ ਵਿਚ (ਪ੍ਰਭੂ ਦਾ) ਪਿਆਰ ਟਿਕਾਓ, ਇਹ ਮਨੁੱਖਾ ਜੀਵਨ-ਰੂਪ ਕੀਮਤੀ ਦਾਤਿ ਸਫਲ ਹੋ ਜਾਇਗੀ। ਪ੍ਰਭੂ ਦਾ ਸਿਮਰਨ ਕੀਤਿਆਂ ਦੁੱਖ ਦੂਰ ਹੋ ਜਾਂਦਾ ਹੈ, ਸੁਖ, ਆਤਮਕ ਅਡੋਲਤਾ ਤੇ ਬੇਅੰਤ ਖ਼ੁਸ਼ੀ ਪ੍ਰਾਪਤ ਹੁੰਦੀ ਹੈ। ਹੇ ਨਾਨਕ! ਪ੍ਰਭੂ ਦਾ ਨਾਮ ਜਪਿਆਂ (ਇਸ ਲੋਕ ਵਿਚ) ਸੁਖ ਪੈਦਾ ਹੁੰਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲਦੀ ਹੈ।1।
 
ਗੱਜ-ਵੱਜ ਕੇ ਫਤਹਿ ਬੁਲਾਓ ਜੀ !
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੁਲਾਈ 2026
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ
Amarnath Yatra 2026 'ਤੇ ਜਾ ਰਹੇ ਹੋ ? ਪਹਿਲਾਂ ਬਦਲੋ ਇਹ 7 ਆਦਤਾਂ, ਨਹੀਂ ਤਾਂ ਰਸਤੇ 'ਚ ਹੋ ਸਕਦੀ ਹੈ ਪਰੇਸ਼ਾਨੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget